ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪੁਸਤਕ ‘‘ਸ਼ੇਰ-ਏ-ਪੰਜਾਬ’’ ਦਾ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪਰੈਲ: ਤ੍ਰੈ–ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਮਾਗਮ ‘‘ਜਸ਼ਨ-ਏ-ਸਨਮਾਨ – ਸ਼ਾਨ-ਏ-ਪੰਜਾਬ’’, ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਸਾਹਿਤਕ ਸਿਤਾਰੇ ਮੰਚ’’ ਤਰਨਤਾਰਨ ਵਲੋਂ ਮਿਲੇ ‘‘ਸ਼ਾਨ-ਏ-ਪੰਜਾਬ’’ ਅਵਾਰਡ ਮਿਲਣ ਤੇ ਜਸ਼ਨ ਮਨਾਉਣ ਲਈ ਕਰਵਾਇਆ ਗਿਆ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਹਨਵੰਤ…