ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ
ਕਿਊਆਰ ਕੋਡ ਪ੍ਰਣਾਲੀ ਦਸਤਾਵੇਜ਼ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ, ਜਨਤਕ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਸੇਵਾਵਾਂ ਵਿੱਚ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਹੈ: ਵਿਸ਼ੇਸ਼ ਡੀਜੀਪੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ…