1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ…

Read Full News

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼ ਨਸ਼ਾ ਪੀੜਤਾਂ ਦੀਆਂ ਚਿਤਾਵਾਂ ਉਤੇ ਤਸਕਰਾਂ ਨੂੰ ਮੁਨਾਫ਼ਾ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਭਗਵੰਤ ਸਿੰਘ ਮਾਨ ਦਾ ਅਹਿਦ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪਰੈਲ: ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ…

Read Full News

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਨਸ਼ਿਆਂ ਖਿਲਾਫ਼ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਢੰਗ ਨਾਲ ਪੈਸਾ ਕਮਾਉਣ ਲਈ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੀ ਲਾਹਨਤ ਖਿਲਾਫ਼ ਮਿਸਾਲੀ ਕਦਮ ਚੁੱਕੇ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ…

Read Full News

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਡੀ.ਉ ਲੈਟਰ ਲਿਖਿਆ ਹੈ। ਸ. ਗੜ੍ਹੀ ਨੇ ਲਿਖਿਆ ਕਿ ਫਿਲੌਰ ਤਹਿਸੀਲ ਦੇ ਪਿੰਡ ਨੰਗਲ ਵਿਖੇ ਭਾਰਤ…

Read Full News

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ…

Read Full News

ਵਰਦਾਨ ਹਸਪਤਾਲ ਦੀ ਲਾਪਰਵਾਹੀ, ਮੂਰਤੀ ਦੇਵੀ ਦੀ ਮੌਤ ਗਲਤ ਟੀਕੇ ਅਤੇ ਦਵਾਈ ਕਾਰਨ ਹੋਈ, ਪੋਸਟ ਮਾਰਟਮ ਵੀ ਨਹੀਂ ਹੋਇਆ, ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ – ਕੈਂਥ

ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪੀੜਤ ਪਰਿਵਾਰ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਤੋਂ ਵਰਦਾਨ ਹਸਪਤਾਲ ਵਿਰੁੱਧ ਗੰਭੀਰ ਦੋਸ਼ਾਂ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਮੰਗ…

Read Full News

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ…

Read Full News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ…

Read Full News

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ…

Read Full News

ਸਿਵਲ ਸਰਜਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

ਚੰਡੀਗੜ੍ਹ 1 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਜਿਵੇਂ ਐਮਰਜੈਂਸੀ, ਜੱਚਾ-ਬੱਚਾ, ਟੀਕਾਕਰਨ ਆਦਿ ਵਿੱਚ ਫੇਰੀ ਪਾਈ…

Read Full News