ਲੇਖਕ ਭਾਈਚਾਰੇ ਵੱਲੋਂ ਪੰਜਾਬ ਯੂਨੀਵਰਸਿਟੀ ਬਚਾਓ ਸੰਘਰਸ਼ ਦੀ ਹਮਾਇਤ – ਦਰਸ਼ਨ ਬੁੱਟਰ
10 ਨਵੰਬਰ ਦੇ ਧਰਨੇ ਵਿਚ ਵੱਡੀ ਤਾਦਾਦ ਵਿਚ ਸ਼ਾਮਲ ਹੋਣਗੇ ਲੇਖਕ – – ਸੁਸ਼ੀਲ ਦੁਸਾਂਝ ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 7 ਨਵੰਬਰ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਸਭਾ ਨੇ ਯੂਨੀਵਰਸਿਟੀ ਬਚਾਓ ਮੋਰਚੇ…