Breaking

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਹੁਣ ਨਸ਼ਿਆਂ ਦੇ ਵਪਾਰ ‘ਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਲਈ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਕਰ ਰਹੀਆਂ ਹਨ ਪੁੱਛਗਿੱਛ: ਡੀਜੀਪੀ ਗੌਰਵ ਯਾਦਵ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ 7 ਦਿਨਾਂ ਦੇ ਅੰਦਰ ਆਪਣੇ ਅਧਿਕਾਰ ਖੇਤਰਾਂ ‘ਚ ਨਸ਼ਿਆਂ…

Read More

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣੇ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚਾ: ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਚਕੇਰੀਆ ਵਿੱਚ ਨਵਾਂ ਵਾਟਰ ਵਰਕਸ ਬਣੇਗਾ ਜਦੋਂਕਿ ਇਕ ਹੋਰ ਪਿੰਡ ਅਕਲੀਆ ਦੇ ਪੁਰਾਣੇ ਵਾਟਰ ਵਰਕਸ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ…

Read More

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ…

Read More

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 ‘ਤੇ ਕਾਰਵਾਈ ਪ੍ਰਗਤੀ ਅਧੀਨ ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ…

Read More

ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੀ.ਐਸ.ਪੀ.ਸੀ.ਐਲ. ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ  ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ…

Read More

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ:  ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ।…

Read More

ਪੰਜਾਬ ‘ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ…

Read More

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇੱਕ ਪੀਪੀਟੀ…

Read More

ਆਮ ਆਦਮੀ ਪਾਰਟੀ ਦੀ ਸਰਕਾਰ ਐਸ ਸੀ ਵਰਗ ਦੀ ਭਲਾਈ ਯੋਜਨਾਵਾਂ ‘ਤੇ ਖਰਚ ਕੀਤੀ ਗਈ ਰਕਮ ਬਾਰੇ ਜਨਤਕ ਤੌਰ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਪਰਮਜੀਤ ਕੈਂਥ ਨੇ ਕੀਤੀ ਜ਼ੋਰਦਾਰ ਮੰਗ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀ ਪਰਿਵਾਰਾਂ ਦੀ ਭਲਾਈ ਲਈ ਕੋਈ ਸਾਰਥਕ ਯੋਜਨਾ ਨਹੀਂ ਲੈ ਕੇ ਆਈ ਹੈ, ਜੋ ਕਿ ਪੰਜਾਬ ਦੀ ਆਬਾਦੀ ਦਾ ਇੱਕ ਤਿਹਾਈ ਤੋਂ ਵੱਧ ਹਿੱਸਾ ਹਨ। ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ ਪ੍ਰਧਾਨ…

Read More

ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ- ਰਾਜਪਾਲ  ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ  27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ)): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ-ਪੈਗੰਬਰਾਂ ਅਤੇ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰਾਂ ਅਤੇ ਵੀਰਾਂ ਦੀ ਧਰਤੀ ਤੋਂ…

Read More