Breaking

ਪੰਜਾਬੀ ਲੇਖਕ ਸਭਾ ਨੇ ਕੀਤਾ ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ“ ਲੋਕ ਅਰਪਿਤ ਅਤੇ ਵਿਚਾਰ ਚਰਚਾ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਡਾ. ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ” ਦਾ ਲੋਕ ਅਰਪਣ ਸਮਾਰੋਹ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ਨੇ ਸ਼ਮੂਲੀਅਤ ਕਰਦਿਆਂ ਇਸ ਤੇ ਭਰਵੀਂ ਵਿਚਾਰ ਚਰਚਾ ਕੀਤੀ। ਰਿਲੀਜ਼ ਸਮਾਰੋਹ ਵਿੱਚ ਲੇਖਕ ਤੋਂ ਇਲਾਵਾ ਪ੍ਰਧਾਨਗੀ ਕਰ ਰਹੇ…

Read More

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਵੱਲੋਂ ਦਰਸ਼ਨ ਤਿਉਣਾ  ਦਾ ਪੰਜਾਬੀ ਗੀਤ ਸੰਗ੍ਰਹਿ ’ਲੱਪ ਕੁ ਹਾਸੇ, ਗਿੱਠ ਕੁ ਰੋਸੇ‘ ਹੋਇਆ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਦਰਸ਼ਨ ਤਿਉਣਾ ਦਾ ਪੰਜਾਬੀ ਗੀਤ ਸੰਗ੍ਰਹਿ ‘ਲੱਪ ਕੁ ਹਾਸੇ, ਗਿੱਠ ਕੁ ਰੋਸੇ’ ਦਾ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਦੀਪਕ ਸ਼ਰਮਾ ਚਨਾਰਥਲ (ਅੰਤਰਰਾਸ਼ਟਰੀ ਪੱਤਰਕਾਰ, ਲੇਖਕ ਅਤੇ ਪੰਜਾਬੀ ਲੇਖਕ ਸਭਾ ਦੇ…

Read More

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਹੋਈ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 22 ਮਾਰਚ, 2025 ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਅੱਜ ਕੱਲ੍ਹ ਕਨੇਡਾ ਜਾ ਵਸੇ ਪੰਜਾਬੀ ਲੇਖਕ ਗੁਰਦੇਵ ਚੌਹਾਨ…

Read More

ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵੀ ਨਹੀਂ ਬਖਸ਼ਿਆ 

ਚੰਡੀਗੜ੍ਹ 21 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ। ਪ੍ਰਾਪਤ ਜਾਣਕਾਰੀ  ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਕੂਲ ਦੀ ਅਧਿਆਪਿਕਾ ਬਬਲੀਨ ਕੌਰ ਨੇ ਸਵੇਰੇ ਸਕੂਲ ਆ ਕੇ ਦੇਖਿਆ ਤਾਂ ਸਕੂਲ…

Read More

ਖਿਜ਼ਰਾਬਾਦ ਵਿਖੇ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ 

ਚੰਡੀਗੜ੍ਹ 21 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜਰਾਬਾਦ ਵੱਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੀ ਅੱਜ ਖਿਜਰਾਬਾਦ ਵਿਖੇ ਸ਼ੁਰੂਆਤ ਹੋ ਗਈ ਹੈ। ਤਿੰਨ ਦਿਨ ਚੱਲਣ ਵਾਲੇ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਪੰਜਾਬ ਦੇ ਅਲੱਗ ਅਲੱਗ ਖੇਤਰਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਅੱਜ ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ ਹੈ।…

Read More

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ  ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪੁੱਛੇ…

Read More

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ…

Read More

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ…

Read More

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ…

Read More

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਪੰਜਾਬ ਦੇ…

Read More