ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਲਹਿਰਾ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ, ਲਹਿਰਾ ਤੋਂ ਹੁਸ਼ਿਆਰਪੁਰ ਅਤੇ ਮੂਨਕ ਤੋਂ ਖਨੌਰੀ ਲਈ ਬੱਸ ਸੇਵਾਵਾਂ ਦੀ ਸ਼ੁਰੂਆਤ ਚੰਡੀਗੜ੍ਹ/ਲਹਿਰਾ/ ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ…