ਨਮੂਨੇ ਜਾਂਚ ਲਈ ਲੈਬਾਰਟਰੀ ਭੇਜੇ, ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ ਖੇਤੀਬਾੜੀ ਵਸਤਾਂ…