ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ…

Read Full News

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰੀ ਤੋਂ ਬਚਣ ਲਈ ਮਨੂੰ ਨੇ ਪੁਲਿਸ ਟੀਮ ‘ਤੇ ਕੀਤੀ ਗੋਲੀਬਾਰੀ, ਪੁਲਿਸ ਟੀਮਾਂ ਨੇ ਕੀਤੀ ਜਵਾਬੀ ਕਾਰਵਾਈ: ਏਡੀਜੀਪੀ ਏਜੀਟੀਐਫ ਪ੍ਰਮੋਦ…

Read Full News

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ…

Read Full News

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ…

Read Full News

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ…

Read Full News

ਪਹਿਲਵਾਨਾਂ ਅਤੇ ਕੁਸ਼ਤੀ ਜਗਤ ਦੇ ਭਵਿੱਖ ਲਈ ਸਰਕਾਰ ਦਾ ਵਧੀਆ ਫੈਸਲਾ – ਰਵੀ ਸ਼ਰਮਾ 

ਭਾਰਤ ਸਰਕਾਰ ਨੇ ਰੈਸਲਿੰਗ ਫੈਡਰੇਸ਼ਨ ਇੰਡੀਆ ਤੋਂ ਪਾਬੰਦੀਆਂ ਹਟਾਈਆਂ  ਚੰਡੀਗੜ੍ਹ 12 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਰੈਸਲਿੰਗ ਫੈਡਰੇਸ਼ਨ ਇੰਡੀਆ ‘ਤੇ ਲੱਗੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ, ਜਿਸ ਲਈ ਅਸੀ ਦੇਸ਼ ਦੇ ਖੇਡ ਮੰਤਰੀ ਦਾ ਅਤੇ ਵਰਲਡ ਰੈਸਲਿੰਗ ਐਸੋਸੀਏਸ਼ਨ ਦੇ ਚੇਅਰਮੈਨ ਬ੍ਰਿਜ ਭੂਸ਼ਨ ਸ਼ਰਣ ਦੇ ਸਹਿਯੋਗੀ ਸੰਜੇ ਸਿੰਘ ਦਾ ਧੰਨਵਾਦ ਕਰਦੇ ਹਾਂ।’ ਇਸ…

Read Full News

ਯੁੱਧ ਨਸ਼ਿਆ ਵਿਰੁੱਧ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਗੁਰਿੰਦਰ ਖਿਜਰਾਬਾਦ

ਚੰਡੀਗੜ੍ਹ 12 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦਿਆ ਹੀ ਪੰਜਾਬ ਵਿਚ ਪਈਆ ਪੁਰਾਣੀਆਂ ਪਿਰਤਾਂ ਨੂੰ ਉਖਾੜਨ ਦਾ ਬੀੜਾ ਚੁੱਕਿਆ ਸੀ, ਜੋ ਅੱਜ ਵੀ ਜਾਰੀ ਹੈ ਤੇ ਯੁੱਧ ਨਸ਼ਿਆ ਵਿਰੁੱਧ ਪ੍ਰੋਗਰਾਮ ਪੰਜਾਬ ਦਾ ਬਹੁਤ ਸਲਾਘਾਯੋਗ ਉਪਰਾਲਾ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਯੂਥ ਆਗੂ ਤੇ…

Read Full News

ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਝੁਕਾਅ: ਰਾਜਨ ਸ਼ਰਮਾ 

ਚੰਡੀਗੜ੍ਹ 12 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਟਾਫ਼ ਵੱਲੋਂ ਅਪਣੇ ਸਕੂਲਾਂ ਪ੍ਰਤੀ ਸੁਹਿਰਦਤਾ ਅਤੇ ਲਗਨ ਦਿਖਾਉਂਦੇ ਹੋਏ ਵਿਦਿਅਕ ਵਰ੍ਹੇ 2025-26 ਲਈ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ “ਦਾਖ਼ਲਾ ਮੁਹਿੰਮ“ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਲੈਕਚਰਾਰ ਰਾਜਨ ਸ਼ਰਮਾ, ਸਟੇਟ…

Read Full News

ਮਾਣਯੋਗ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ – ਪਰਮਦੀਪ ਸਿੰਘ ਭਬਾਤ

ਪੰਜਾਬ ਸਕੱਤਰੇਤ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਵੱਲੋਂ ਲਗਾਈ ਗਈ ਡਬਲ ਸੈਂਚਰੀ – ਸੁਖਚੈਨ ਸਿੰਘ ਖਹਿਰਾ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੁੰਦਾ,  ਲੋੜ ਪੈਣ ‘ਤੇ ਜਿਸ ਨਾਲ਼ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ – ਕੇ.ਏ.ਪੀ. ਸਿਨਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਸਿਵਲ ਸਕੱਤਰੇਤ-2 ਵਿਖੇ ਪੰਜਾਬ ਸਟੇਟ ਆਈ.ਏ.ਐਸ….

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ…

Read Full News