ਨੰਬਰਦਾਰ ਯੂਨੀਅਨ ਬਲਾਕ ਮਾਜਰੀ ਦੀ ਅਹਿਮ ਮੀਟਿੰਗ ਹੋਈ
ਚੰਡੀਗੜ੍ਹ 10 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊੁਰੋ): ਅੱਜ ਸਬ ਤਹਿਸੀਲ ਬਲਾਕ ਮਾਜਰੀ ਜ਼ਿਲ੍ਹਾ ਮੋਹਾਲੀ ਵਿਖੇ ਨੰਬਰਦਾਰਾਂ ਐਸੋਸੀਏਸ਼ਨ ਆਫ ਪੰਜਾਬ ਬਲਾਕ ਮਾਜਰੀ ਦੇ ਨੰਬਰਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਵੱਲੋਂ ਜੋ ਆਨ ਲਾਈਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਉਸ ਤਹਿਤ ਸੁਵਿਧਾ ਕੇਂਦਰ ਬਲਾਕ ਮਾਜਰੀ ਵਿਚ ਇਹ ਟ੍ਰੇਨਿੰਗ ਦਿੱਤੀ ਜਾਣੀ ਹੈ। ਇਸ…