ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ ਗੋਪੀ ਨਵਾਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਕਰ…

Read Full News

ਆਲਮੀ ਪੰਜਾਬੀ ਕਾਨਫਰੰਸ ਦੇ ਤੀਜੇ ਸੈਸ਼ਨ ਦਾ ਆਗਾਜ਼ ਅੱਜ ‘ਅਜੋਕੇ ਭਾਰਤ ਵਿੱਚ ਔਰਤਾਂ ਸਾਹਮਣੇ ਚੁਣੌਤੀਆਂ’ ਵਿਸ਼ੇ ਨਾਲ਼ ਹੋਵੇਗਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕਰਵਾਈ ਜਾ ਰਹੀ ਆਲਮੀ ਪੰਜਾਬੀ ਕਾਨਫਰੰਸ ਦੇ ਤੀਜੇ ਸੈਸ਼ਨ ਦਾ ਆਗਾਜ਼ ਅੱਜ ‘ਅਜੋਕੇ ਭਾਰਤ ਵਿੱਚ ਔਰਤਾਂ ਸਾਹਮਣੇ ਚੁਣੌਤੀਆਂ’ ਵਿਸ਼ੇ ਨਾਲ਼ ਹੋਵੇਗਾ, ਜਿਸ ਵਿੱਚ ਸ਼ਬਨਮ ਹਾਸ਼ਮੀ ਮੁੱਖ ਭਾਸ਼ਣ ਦੇਣਗੇ। ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਗੁਰਦੇਵ ਕੌਰ ਪਾਲ, ਨਵਜੋਤ ਢਿੱਲੋਂ (ਕੈਨੇਡਾ) ਵੱਲੋਂ ਕੀਤੀ…

Read Full News

ਆਲਮੀ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਿਦਵਾਨਾਂ ਨੇ ਫਿਕਰਮੰਦੀ ਜਤਾਈ

ਆਲਮੀ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਿਦਵਾਨਾਂ ਨੇ ਫਿਕਰਮੰਦੀ ਜਤਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਵਲੋਂ ਕਰਵਾਈ ਜਾਣ ਵਾਲੀ ਤਿੰਨ ਰੋਜ਼ਾ ਕਾਨਫਰੰਸ ਦਾ ਆਗਾਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਹੋਇਆ, ਜਿਸ ਵਿੱਚ ਹਾਜ਼ਰ ਵਿਦਵਾਨਾਂ ਨੇ ਸਾਂਝੀ ਰਾਇ ਉਸਾਰਦਿਆਂ…

Read Full News

ਮਾਜਰੀ ਤਹਿਸੀਲ ‘ਚ ਤਹਿਸੀਲਦਾਰ ਸੋਹੀ ਦਾ ਸਨਮਾਨ

ਚੰਡੀਗੜ੍ਹ 7 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਦਿਨੀਂ ਭਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਤਹਿਸੀਲਦਾਰਾਂ ਵੱਲੋਂ ਤਹਿਸੀਲਾਂ ਵਿੱਚ ਕੰਮ ਠੱਪ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਦਾਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਦੇ ਚਲਦੇ ਸਬ ਤਹਿਸੀਲ ਮਾਜਰੀ ਵਿਖੇ ਵੀ ਇੱਥੇ ਤਾਇਨਾਤ ਸਬ ਤਹਿਸੀਲਦਾਰ ਦੇ…

Read Full News

ਹਰਦੇਵ ਸਿੰਘ ਭੁੱਲਰ ਨੂੰ ਮਿਲਿਆ ਮਾਤਾ ਭਜਨ ਕੌਰ ਨਿੱਕੀਆਂ ਕਰੂੰਬਲਾਂ ਪੁਰਸਕਾਰ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ (ਹੁਸ਼ਿਆਰਪੁਰ) ਦੇ ਗ਼ਦਰੀ ਬਾਬਾ ਹਰਜਾਪ ਸਿੰਘ ਦੇ ਹਾਲ ਵਿੱਚ ‘ਨਿੱਕੀਆਂ ਕਰੂੰਬਲਾਂ’ ਬਾਲ ਮੈਗਜ਼ੀਨ ਦੇ ਤੀਹ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸ਼੍ਰੋਮਣੀ ਬਾਲ ਸਾਹਿਤਕਾਰ ਬਲਜਿੰਦਰ ਮਾਨ ਵੱਲੋਂ ਅਤੇ ਸੁਰ ਸੰਗਮ ਵਿੱਦਿਅਕ ਟਰੱਸਟ ਮਾਹਿਲਪੁਰ ਦੇ ਸਮੂਹ ਮੈਂਬਰਾਂ ਵੱਲੋਂ “ਮਾਤਾ ਭਜਨ ਕੌਰ…

Read Full News

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਤੀਜੀ ਤਿੰਨ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ 7 ਮਾਰਚ, 2025 ਤੋਂ ਸ਼ੁਰੂ – ਦਰਸ਼ਨ ਬੁੱਟਰ

ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ਼ 9, ਮੁਹਾਲ਼ੀ ਦੇ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਹੋਵੇਗਾ ਉਦਘਾਟਨੀ ਸੈਸ਼ਨ – ਸੁਸ਼ੀਲ ਦੁਸਾਂਝ    ਕਾਨਫਰੰਸ ਦਾ ਵਿਸ਼ਾ ਹੋਵੇਗਾ ਸਾਹਿਤ, ਸਭਿਆਚਾਰ, ਸਿੱਖਿਆ, ਸਮਾਜ, ਸੱਤਾ ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਤੀਜੀ ਤਿੰਨ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ 7, 8, 9 ਮਾਰਚ, 2025 ਪੰਜਾਬ…

Read Full News

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ…

Read Full News

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ  ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਸਥਿਤੀ ਤੋਂ ਨਿਪਟਣ ਲਈ ਹਰ ਔਰਤ ਦੇ ਮੋਬਾਇਲ ਦੀ ਸੰਪਰਕ ਸੂਚੀ ਵਿੱਚ 181 ਨੰਬਰ ਸ਼ਾਮਲ ਹੋਣਾ ਲਾਜ਼ਮੀ ਹੈ ਮਹਿਲਾਵਾਂ ਅਤੇ ਬੱਚਿਆਂ ਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਏਕੀਕ੍ਰਿਤ ਹੈਲਪਲਾਈਨ, ਵਿਭਿਨ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੰਮ ਕਰੇਗੀ ਔਰਤਾਂ ਅਤੇ ਬੱਚਿਆਂ ਲਈ ਤੁਰੰਤ ਸਹਾਇਤਾ ਨੂੰ…

Read Full News

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕੀਤੀ ਹੋਰ ਤੇਜ਼, ਡਰੱਗ ਮਨੀ ਦੀ ਵਰਤੋਂ ਨਾਲ ਉਸਾਰੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ…

Read Full News

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਪਵਿੱਤਰ ਚੌੜਾ ਨੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਕੀਤਾ ਸੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਹੈ ਅਪਰਾਧਿਕ ਪਿਛੋਕੜ :…

Read Full News