ਯੁੱਧ ਨਸ਼ਿਆਂ ਵਿਰੁੱਧ: ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਸਮੂਹ ਵਿਭਾਗਾਂ ਨੂੰ ਜਨਤਕ ਭਾਗੀਦਾਰੀ ਨਾਲ ਇਸ ਅਭਿਆਨ ਵਿਚ ਤਨਦੇਹੀ ਨਾਲ ਲੱਗਣ ਦੇ ਨਿਰਦੇਸ਼ ਚੰਗਾ ਕੰਮ ਕਰਨ ਵਾਲੀਆਂ ਪੰਚਾਇਤਾਂ ਦਾ ਹੋਵੇਗਾ ਸਨਮਾਨ ਕਿਹਾ, ਨਸ਼ਾ ਤਸਕਰਾਂ ਖਿਲਾਫ ਮਤੇ ਪਾਉਣ ਪੰਚਾਇਤਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

“ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ

ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ…

Read Full News

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼ ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਲਾਗੂ ਕਰੇਗੀ ਜ਼ਿਲ੍ਹੇ ’ਚ ਨਸ਼ਿਆਂ ਦੇ…

Read Full News

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ ਐਸ.ਏ.ਐਸ. ਨਗਰ (ਮੋਹਾਲੀ) (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ…

Read Full News

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ ਡੇਰਾਬਸੀ (ਮੋਹਾਲੀ) (ਸੁਰ…

Read Full News

ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ  ਡਾ. ਰਵਜੋਤ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ  ਦੇ ਨੁਮਾਇਦਿਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ:  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ…

Read Full News

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ ਐਸ.ਏ.ਐਸ ਨਗਰ (ਮੁਹਾਲੀ) (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ…

Read Full News

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਕਿਹਾ, ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਕੀਤੀ ਅਪੀਲ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ…

Read Full News

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ ਚੰਡੀਗੜ੍ਹ/ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ:   ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ…

Read Full News

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਚੰਡੀਗੜ੍ਹ ਵਿਖੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਾਰਚ: ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦਾ ਵਿਸ਼ਾ ‘ਪੰਜਾਬ ਦੀਆਂ ਪ੍ਰੇਮ ਕਥਾਵਾਂ: ਪਰੰਪਰਾ ਅਤੇ ਸਮਕਾਲ’ ਸੀ। ਇਸ ਸੈਮੀਨਾਰ  ਵਿੱਚ ਮੁੱਖ ਤੌਰ ‘ਤੇ ਡਾਕਟਰ ਸੁਖਦੇਵ…

Read Full News