ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ
ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ : ਮੁੱਖ ਮੰਤਰੀ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਪੁਨਰ ਮੁਲਾਂਕਣ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਸੂਬੇ ਦੇ ਹੱਕੀ ਪੱਖ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ…