1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ
ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਫ਼ਰਵਰੀ 19: ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ…