ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਮਾਂਬੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ   ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਹੁੰਦੇ ਸਾਲਾਨਾ ਸਮਾਗਮ ਦੇ ਪ੍ਰਬੰਧਾਂ ਦਾ ਨਿਰੀਖਣ   20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ   ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ…

Read Full News

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ…

Read Full News

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਮੁਰਾਹ ਪ੍ਰੋਜੇਨੀ ਟੈਸਟਿੰਗ ਪ੍ਰੋਜੈਕਟ ਦੀ ਸਫ਼ਲਤਾ ਦੇਖਣ ਲਈ 3 ਮੈਂਬਰੀ ਵਫ਼ਦ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ…

Read Full News

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਸ਼ਹਿਰ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਬਣਾਈ ਜਾਵੇ ਯਕੀਨੀ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ…

Read Full News

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

“ਬਿੱਲ ਲਿਆਓ ਇਨਾਮ ਪਾਓ ਸਕੀਮ” ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ 4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…

Read Full News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਪੈਨਸ਼ਨਰ ਸੇਵਾ…

Read Full News

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ…

Read Full News

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਪੰਜਾਬ ਦੇ ਪਿੰਡਾਂ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕੈਂਪ ਲਗਾਏ ਗਏ ਮਗਨਰੇਗਾ ਤਹਿਤ ਪੰਜਾਬ ਵਿੱਚ ਹੁਣ ਤੱਕ 2.68 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ…

Read Full News

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ (ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ 20 ਫਰਵਰੀ ਨੂੰ ਗੁਜਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ…

Read Full News

ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਰਾਸਤ -ਏ- ਖ਼ਾਲਸਾ ਵਿਖੇ ਕਰਵਾਇਆ ਜਾ ਰਿਹਾ ਸਨਮਾਨ ਸਮਾਰੋਹ – ਅਜੈਬ ਸਿੰਘ ਚੱਠਾ

ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ: ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਜਗਤ ਪੰਜਾਬੀ ਸਭਾ ਵੱਲੋਂ ਪੱਬਪਾ ਤੇ ਓਨਟਾਰੀਓ ਫਰੈਂਡਜ ਕਲੱਬ ਦੇ ਸਹਿਯੋਗ ਨਾਲ 22 ਫ਼ਰਵਰੀ, 2025 ਨੂੰ ਸਵੇਰੇ 10.00 ਵਜੇ ਵਿਰਾਸਤ -ਏ- ਖ਼ਾਲਸਾ,  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਜਗਤ ਪੰਜਾਬੀ…

Read Full News