ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ
ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼ ਸ਼ਹਿਰ ਦੇ ਪ੍ਰਵੇਸ਼ ਪੁਆਇੰਟਾਂ ’ਤੇ ਸੁੰਦਰੀਕਰਨ ਤੇ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਸਮੇਤ ਹੋਰ ਉਪਾਅ ਪਹਿਲਾਂ ਹੀ ਕਰਨ ਲਈ ਕਿਹਾ ਡਾਗ ਸਟਰਲਾਈਜ਼ੇਸ਼ਨ…