ਸੱਥ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸੱਥ ਦੇ ਦੋ ਸਾਲ ਪੂਰੇ ਹੋਣ ‘ਤੇ ਬਹੁਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ‘ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਰਾਜਵਿੰਦਰ ਸਿੰਘ ਗੱਡੂ, ਗੁਰਮੀਤ ਸਿੰਗਲ ਅਤੇ ਮਲਕੀਤ ਸਿੰਘ ਔਜਲਾ ਸ਼ਾਮਿਲ ਹੋਏ। ਸ਼ੁਰੂ ਵਿੱਚ ਜਨਰਲ…