10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…

Read Full News

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਲੁਧਿਆਣਾ ਵਿੱਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ…

Read Full News

ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ…

Read Full News

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ…

Read Full News

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ, ਦੋ ਹੋਰ ਐਫ.ਆਈ.ਆਰਜ਼ ਦਰਜ; ਕੁੱਲ ਗਿਣਤੀ ਹੋਈ 10

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ…

Read Full News

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ…

Read Full News

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾ

ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ…

Read Full News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਹਰਪਾਲ ਸਿੰਘ ਚੀਮਾ ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ…

Read Full News

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12…

Read Full News