ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ‘ ਛੁੱਟੀ ਘੋਸਿਤ ਕਰਨ ਦੀ ਮੰਗ 

ਸਹਾਇਕ ਕਮਿਸ਼ਨਰ ਜਨਰਲ ਟੂ ਡਿਪਟੀ ਕਮਿਸ਼ਨਰ ਰਿਚਾ ਗੋਇਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਤੇ ਪ੍ਰਬੰਧ ਕੀਤੇ ਜਾਣਗੇ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫ਼ਰਵਰੀ: ਅੱਜ ਨੈਸ਼ਨਲ ਸਡਿਊਡਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਹਵਾਲੇ ਨਾਲ ਸਹਾਇਕ ਕਮਸ਼ਨਰ ਜਨਰਲ ਟੂ ਡਿਪਟੀ ਕਮਿਸ਼ਨਰ…

Read Full News

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ…

Read Full News

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ ਹਾਦਸਿਆਂ ਨੂੰ ਰੋਕਣ ਲਈ ਹਾਦਸਿਆਂ ਦੀ ਵਿਗਿਆਨਕ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ ‘ਤੇ ਧਿਆਨ ਕੇਂਦਰਿਤ ਕਰਨਾ ਇਸ ਸਮਝੌਤੇ ਦਾ ਉਦੇਸ਼ ਹੈ: ਡੀਜੀਪੀ ਪੰਜਾਬ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਸੂਬੇ…

Read Full News

ਪੰਜਾਬ ਸਰਕਾਰ ਦੇ ਔਨਲਾਈਨ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਪੰਜਾਬ  ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਨਲਾਈਨ ਐਨ.ਆਰ.ਆਈ. ਮਿਲਣੀ ਪ੍ਰੋਗਰਾਮ  ਸ਼ੁਰੂ ਕੀਤੇ ਹਨ ਤਾਂ ਜੋ ਉਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀ ਹਰ ਮਹੀਨੇ ਕਰਵਾਏ ਜਾ ਰਹੇ ਹਨ। ਐਨ.ਆਰ.ਆਈ. ਮਾਮਲਿਆਂ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਨਿੱਜੀ ਤੌਰ…

Read Full News

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ…

Read Full News

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ।…

Read Full News

ਪਟਿਆਲਾ ‘ਚ ਰਾਕੇਟ ਲਾਂਚਰ ਮਿਲ ਰਹੇ, ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਗਾਇਬ – ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਵਲੋਂ ਆਮ ਆਦਮੀ ਪਾਰਟੀ ਦੀ ਕੜੀ ਆਲੋਚਨਾ

ਕੈਬਿਨੇਟ ਮੀਟਿੰਗਾਂ ਲਗਾਤਾਰ ਰੱਦ ਹੋ ਰਹੀਆਂ, ਪਰ AAP ਨੇਤਾ ਦਿੱਲੀ ‘ਚ ਆਪਣੇ ਆਕਾਵਾਂ ਅੱਗੇ ਹਾਜ਼ਰੀ ਲਗਾਉਣ ਲਈ ਜ਼ਰੂਰ ਦੌੜੇ: ਸਰਬਜੀਤ ਝਿੰਝਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ…

Read Full News

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ…

Read Full News

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ…

Read Full News

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ।  ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ…

Read Full News