ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਫਰਵਰੀ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ…

Read Full News

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਕਿਹਾ,  ਬਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਨਾਲ ਬਣੀਆਂ ਪੰਜ ਮਾਈਨਰਾਂ ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਫਰਵਰੀ: ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ…

Read Full News

ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਫਰਵਰੀ: ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਪੁੱਤਰ ਸ਼੍ਰੀ ਰਣਜੀਤ ਸਿੰਘ ਨਿਵਾਸੀ ਦਸਮੇਸ਼ ਨਗਰ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।

Read Full News

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ ⁠ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਉਣ ਦੀ ਕੀਤੀ ਸ਼ੁਰੂਆਤ ਨਾਗਰਿਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰਕੇ ਪ੍ਰਾਪਤ…

Read Full News

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 5 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ…

Read Full News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ,…

Read Full News

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ,  ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਵਿੱਦਿਅਕ ਟੂਰ ’ਤੇ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ…

Read Full News

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਫਰਵਰੀ: ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ…

Read Full News

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 5 ਫਰਵਰੀ: ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ…

Read Full News

“ਸਟੱਡੀ ਟੂਰ ਆਫ ਪੰਜਾਬ” ਈਕੋ ਕੱਲਬ ਇੰਚਾਰਜ ਵਲੋਂ ਲਗਵਾਏ ਗਏ ਬੂਟੇ

ਚੰਡੀਗੜ੍ਹ 5 ਫ਼ਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੰਤਰਾਲਾ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ “ਸੋਸ਼ਲ -ਪੋਲੀਟਿਕਲ ਸਟੱਡੀ ਟੂਰ ਆਫ਼ ਪੰਜਾਬ” ਵਿਜਟਰ ਡੈਲੀਗੇਟਸ ਦੇ ਸਿੰਘਪੁਰਾ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰੋਜੈਕਟਰ ਰਾਹੀਂ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੰਘਪੁਰਾ ਦੇ ਈਕੋ…

Read Full News