ਵਿਸ਼ਵ ਮਾਨਵ ਰੂਹਾਨੀ ਕੇਂਦਰ ਮਹਾਂਕੁੰਭ ‘ਚ ਨਿਭਾ ਰਿਹਾ ਸੇਵਾ : ਸ਼ਰਮਾ

ਚੰਡੀਗੜ੍ਹ 5 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਸ਼ਵ ਮਾਨਵ ਰੂਹਾਨੀ ਕੇਂਦਰ ਪ੍ਰਯਾਗਰਾਜ ਮਹਾਕੁੰਭ ਦੇ ਪਵਿੱਤਰ ਤਰਵੇਣੀ ਸੰਗਮ ਖੇਤਰ ਵਿੱਚ ਸ਼ਰਧਾਲੂਆਂ ਦੀ ਸੇਵਾ ਲਈ ਸਮਰਪਿਤ ਹੈ। ਇਸ ਕੇਂਦਰ ਵੱਲੋਂ ਮੁਫਤ ਭੋਜਨ ਮੈਡੀਕਲ ਅਤੇ ਐਂਬੂਲੈਂਸ ਸੇਵਾਵਾ ਨਿਰਵਿਘਨ ਜਾਰੀ ਹਨ। ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਇਥੇ ਮੁਫਤ ਭੋਜਨ ਪ੍ਰਾਪਤ ਕਰ ਰਹੇ ਹਨ ਅਤੇ ਪੇਸ਼ੇਵਰ ਡਾਕਟਰਾਂ ਤੋਂ ਡਾਕਟਰੀ…

Read Full News

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…

Read Full News

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਛਂਛਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ…

Read Full News

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 04 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read Full News

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ…

Read Full News

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ…

Read Full News

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ…

Read Full News

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402…

Read Full News

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ…

Read Full News

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਾ ਜਾਵੇ ਪੁਲਿਸ ਅਫਸਰਾਂ ਨੂੰ ਅਪਰਾਧ ਨਾਲ ਨਜਿੱਠਣ ਲਈ ਆਮ ਲੋਕਾਂ ਦਾ ਸਹਿਯੋਗ ਮੰਗਣ ਲਈ ਆਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4…

Read Full News