ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ…

Read Full News

ਨਨਕਾਣਾ ਸਾਹਿਬ ਵਾਲਾ ਜੰਡ ਸਾਨੂੰ ਅੱਜ ਵੀ ਕੁਰਬਾਨੀਆਂ ਦਾ ਇਤਿਹਾਸ ਸੁਣਾਉਂਦਾ ਹੈ – ਗੁਰਭਜਨ ਗਿੱਲ

ਲਾਹੌਰ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਵਿਸ਼ਵ ਪੰਜਾਬੀ ਕਾਨਫਰੰਸ ਲਈ ਲਾਹੌਰ ਆਏ ਵਫ਼ਦ ਦੇ ਮੈਂਬਰ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗੁਰੂ ਨਾਨਕ ਦੇਵ ਜੀ ਜੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਚ ਨਤਮਸਤਕ ਹੁੰਦਿਆਂ ਕਿਹਾ ਕਿ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਨੂੰ ਗੁਰਦੁਆਰਾ ਪ੍ਰਬੰਧ ਵਿੱਚੋਂ ਕੱਢ ਕੇ…

Read Full News

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 25 ਜਨਵਰੀ, 2025 ਨੂੰ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 25 ਜਨਵਰੀ, 2025 ਦਿਨ ਸ਼ਨੀਵਾਰ, ਸ਼ਾਮ ਨੂੰ 3.30 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸੈਕਟਰ 69, ਮੁਹਾਲੀ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਸ਼੍ਰੀ ਭੁਪਿੰਦਰ ਸਿੰਘ ਮਟੌਰਵਾਲਾ ਕਰਨਗੇ। ਇਸ ਮੀਟਿੰਗ ਵਿੱਚ ਡਾ.ਸਵੈਰਾਜ ਸੰਧੂ ਜਰਨਲ ਸਕੱਤਰ ਗਣਤੰਤਰ ਦਿਵਸ ਦੇ ਮੌਕੇ ਤੇ ਆਪਣੇ…

Read Full News

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ…

Read Full News

ਗਣਤੰਤਰ ਦਿਵਸ-2025: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਜਲੰਧਰ ਅਤੇ ਲੁਧਿਆਣਾ ਵਿਖੇ ਸੁਰੱਖਿਆ ਆਪ੍ਰੇਸ਼ਨਾਂ ਦੀ ਨਿਗਾਹਸਾਨੀ

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ਵਿੱਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 ਐਫਆਈਆਰਜ਼ ਦਰਜ ਪੰਜਾਬ ਪੁਲਿਸ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਵਿਸ਼ੇਸ਼ ਡੀਜੀਪੀ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਆਦੇਸ਼ ਚੰਡੀਗੜ੍ਹ/ਜਲੰਧਰ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 22…

Read Full News

ਪੰਜਾਬ ਸਿਹਤ ਵਿਭਾਗ ਨੇ ਐਨ.ਜੀ.ਓ. ਨਾਲ ਮਿਲ ਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮਿਲਾਇਆ ਹੱਥ : ਡਾ. ਬਲਬੀਰ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਕੱਢਣ ਅਤੇ ਰਿਸ਼ਟਪੁਸ਼ਟ ਪੰਜਾਬ ਬਣਾਉਣ ਦੇ ਮੱਦੇਨਜ਼ਰ ਐਨ.ਜੀ.ਓ. ਨਾਰਕੋਟਿਕਸ ਅਨੌਨਿਮਸ (ਐਨ.ਏ.) ਦੇ ਸਹਿਯੋਗ ਨਾਲ ਇੱਕ ਨਵੀਂ ਪਹਿਲ ਕੀਤੀ ਹੈ। ਮੰਤਰੀ ਨੇ ਇਹ ਜਾਣਕਾਰੀ ਐਨ.ਏ. ਦੇ…

Read Full News

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ…

Read Full News

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕੱਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ…

Read Full News

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਦੌਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ…

Read Full News

ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ

ਅਕਾਲੀ ਦਲ ਆਗੂਆਂ ਵੱਲੋਂ 25 ਜਨਵਰੀ ਨੂੰ ਵਿੰਨੀਪੈਗ ‘ਚ ‘ਦਸਤਾਰਾਂ ਦਾ ਲੰਗਰ’ ਲਗਾਇਆ ਜਾਵੇਗਾ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਯੂਥ ਅਕਾਲੀ ਦਲ ਦੀ ਮੁਹਿੰਮ ‘ਮੇਰੀ ਦਸਤਾਰ ਮੇਰੀ ਸ਼ਾਨ’ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪਹੁੰਚ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਵੀਰ ਸੰਘਾ ਅਤੇ ਉਨ੍ਹਾਂ ਦੀ…

Read Full News