Breaking

ਗਿੱਲ ਨੇ ਕੀਤੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਗਿੱਲ ਨੇ ਹਲਕਾ ਖਰੜ ਸਮੇਤ ਪੰਜਾਬ ਦੀ ਰਾਜਨੀਤੀ ਬਾਰੇ ਵੀ ਵਿਚਾਰ ਚਰਚਾ ਕੀਤੀ ਹੈ। ਇਹਨਾਂ ਗ੍ਰਹਿ ਮੰਤਰੀ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਸਮੇਤ…

Read More

ਦੀਵਾਲੀ ਮੌਕੇ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਇਲਾਕਾ ਵਾਸੀ: ਥਾਣਾ ਇੰਚਾਰਜ 

ਮਾਜਰੀ/ ਮੁੱਲਾਂਪੁਰ ਗਰੀਬਦਾਸ 18 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਸ਼ੋਰ ਸ਼ਰਾਬਾ ਅਤੇ ਹੁੱਲੜਬਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਤਿਆਰੀ ਅਮਲ ਵਿੱਚ ਲਿਆਂਦੀ ਗਈ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਮਾਜਰੀ ਦੇ ਇੰਚਾਰਜ ਇੰਸਪੈਕਟਰ ਯੁਗੇਸ਼ ਕੁਮਾਰ ਨੇ ਕੀਤਾ ਹੈ।ਇੰਸਪੈਕਟਰ…

Read More

ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੀ ਅੰਤਿਮ ਅਰਦਾਸ ਕੱਲ੍ਹ

ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਜੋ ਕਿ ਪਿਛਲੇ ਦਿਨੀਂ ਦਿਲ ਦੇ ਦੌਰੇ ਕਾਰਨ ਸਵਰਗ ਸਿਧਾਰ ਗਏ ਸਨ, ਦੀ ਅੰਤਿਮ ਅਰਦਾਸ ਕੱਲ੍ਹ  16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 125, ਸਨੀ ਇਨਕਲੇਵ, ਖਰੜ ਵਿਖੇ ਹੋਵੇਗੀ, ਜਿਸ ਵਿੱਚ ਸਭਿਆਚਾਰ ਦੀਆਂ ਨਾਮਵਰ ਸ਼ਖ਼ਸੀਅਤਾਂ ਸ਼ਰਧਾਂਜਲੀ ਦੇਣ ਪਹੁੰਚ…

Read More

ਬਲਾਕ ਪੱਧਰੀ ਲੇਖ ਮੁਕਾਬਲੇ ਵਿੱਚ ਬੂਥਗੜ੍ਹ ਦਾ ਪਹਿਲਾ ਸਥਾਨ 

ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਦੀ ਯੋਗ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ਼ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਬਲਾਕ ਪੱਧਰੀ ਲੇਖ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਬੂਥਗੜ੍ਹ ਦੀ ਵਿਦਿਆਰਥਣ ਕੁਲਜੀਤ ਕੌਰ ਜਮਾਤ ਦਸਵੀਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read More

ਮਾਜਰੀ ਵਿਖੇ ਦਯਾ ਰੀਅਲ ਅਸਟੇਟ ਦਫਤਰ ਦਾ ਉਦਘਾਟਨ

ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਰੀਅਲ ਅਸਟੇਟ ਦੇ ਕੰਮ ਨਾਲ ਜੁੜੇ ਭਾਜਪਾ ਦੇ ਸੀਨੀਅਰ ਆਗੂ ਜੈਮਲ ਸਿੰਘ ਮਾਜਰੀ ਵੱਲੋਂ ਬਲਾਕ ਮਾਜਰੀ ਵਿਖੇ ਦਯਾ ਰੀਅਲ ਅਸਟੇਟ ਦੇ ਵੱਡੇ ਦਫਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਜੈਮਲ ਮਾਜਰੀ ਨੇ ਕਿਹਾ ਕਿ ਜ਼ਮੀਨ ਸਾਡੀ ਜ਼ਿੰਦਗੀ ਨਾਲ ਜੁੜਿਆ…

Read More

ਅਦਾਰਾ ‘ਸੰਵੇਦਨਾ’ ਚੰਡੀਗੜ੍ਹ ਵੱਲੋਂ ਪੰਜਾਬੀ ਹੈਰੀਟੇਜ ਸੱਥ ਮੈਗਜ਼ੀਨ ਰਿਲੀ਼ਜ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ – ਇੰਦਰਜੀਤ ਪ੍ਰੇਮੀ

ਚੰਡੀਗੜ੍ਹ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 15 ਅਕਤੂਬਰ: ਅਦਾਰਾ ‘ਸੰਵੇਦਨਾ’ ਚੰਡੀਗੜ੍ਹ ਵੱਲੋਂ ਜੇਹਲਮ ਹਾਲ, ਕਿਸਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬੀ ਹੈਰੀਟੇਜ ਸੱਥ ਮੈਗਜ਼ੀਨ ਲੋਕ ਅਰਪਣ ਅਤੇ ਸਨਮਾਨ ਸਮਾਗਮ ਰਚਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਵੱਲੋਂ ਕੀਤੀ ਗਈ ਅਤੇ ਡਾ. ਲਾਭ ਸਿੰਘ ਖੀਵਾ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਿਡਨੀ ਵਿੱਚ ਯਮਲਾ ਜੱਟ…

Read More

ਕੋਈ ਵੀ ਕਹਾਣੀ ਮਹਿਜ਼ ਕਲਪਨਾ ਨਹੀਂ ਹੁੰਦੀ: ਜਸਬੀਰ ਭੁੱਲਰ 

ਪੰਜਾਬੀ ਕਹਾਣੀ ਬਾਰੇ ਲੇਖਕ ਸਭਾ ਨੇ ਰਚਾਇਆ ਵਿਸ਼ੇਸ਼ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਕਤੂਬਰ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਹਾਣੀ ਵਿਧਾ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਨੇ ਕੀਤੀ। ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰਾਂ…

Read More

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

ਚੰਡੀਗੜ੍ਹ 12 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ, ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਕਾਮਿਆਂ ਦੀ ਸਿਰਮੌਰ ਅਤੇ ਸੰਘਰਸਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੀਤੀ। ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ…

Read More

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 11 ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ…

Read More

ਸਿੱਖਿਆ ਮੰਤਰੀ ਬੈਂਸ ਨੇ 9ਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਆਉਣ ਵਾਲੀ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…

Read More