ਸ਼੍ਰੋਮਣੀ ਸਾਹਿਤਕਾਰ ਸਿਰੀ ਰਾਮ ਅਰਸ਼ ਦੇ ਦੇਹਾਂਤ ‘ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਸਾਹਿਤ ਜਗਤ ਦੀ ਉੱਘੀ ਸ਼ਖ਼ਸੀਅਤ ਉਸਤਾਦ ਗ਼ਜ਼ਲਗੋ ਸਿਰੀ ਰਾਮ ਅਰਸ਼, ਜਿਨ੍ਹਾਂ ਦਾ ਬੀਤੀ ਰਾਤ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਪਰਿਵਾਰਕ ਮੈਂਬਰਾਂ ਅਤੇ ਬੁੱਧੀਜੀਵੀਆਂ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ…