ਪੰਜਾਬ ਨੂੰ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਦਾ ਤੁਰੰਤ ਨੋਟਿਸ ਲੈਣ ਕੇਂਦਰੀ ਏਜੰਸੀਆਂ : ਪੁਰਖਾਲਵੀ

ਚੰਡੀਗੜ੍ਹ  18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਂ ਵੱਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਇੱਕ ਮਹਿਲਾ ਸੰਮੇਲਨ ਦੌਰਾਨ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਨੇ ਕਾਫੀ ਨਰਾਜ਼ਗੀ ਜ਼ਾਹਰ ਕਰਦਿਆਂ ਸਮੂਹ ਪੰਜਾਬੀਆਂ ਨੂੰ ਉਨ੍ਹਾਂ ਦੇ ਮੁਕੰਮਲ ਬਾਈਕਾਟ ਦੀ ਅਪੀਲ ਕੀਤੀ ਹੈ। ਪਾਰਟੀ ਦੇ ਬੁਲਾਰੇ ਤੇ…

Read Full News

ਅਕਾਲੀ ਵਰਕਰ ਜੀਤੀ ਪਡਿਆਲਾ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ 

ਚੰਡੀਗੜ੍ਹ 17 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਹਲਕਾ ਖਰੜ ਦੇ ਪਿੰਡ ਘਟੌਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਕਰੀਬਨ ਇੱਕ ਦਰਜਨ ਅਕਾਲੀ  ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਰਣਜੀਤ ਸਿੰਘ ਜੀਤੀ ਪਡਿਆਲਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਅਗਵਾਈ ਹੇਠ…

Read Full News

ਸ. ਮਨਜੀਤ ਸਿੰਘ ਕੰਗ ਕਾਲਾ: ਇੱਕ ਯਾਦਗਾਰੀ ਸ਼ਖ਼ਸੀਅਤ

ਕੱਲ੍ਹ ਭੋਗ ਤੇ ਵਿਸ਼ੇਸ਼ ਸ. ਮਨਜੀਤ ਸਿੰਘ ਕੰਗ ਕਾਲਾ: ਇੱਕ ਯਾਦਗਾਰੀ ਸ਼ਖ਼ਸੀਅਤ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ ਦੇ ਛੋਟੇ ਭਰਾ ਸ. ਮਨਜੀਤ ਸਿੰਘ ਕੰਗ, ਜਿਨ੍ਹਾਂ ਨੂੰ ਪਿਆਰ ਨਾਲ ਕਾਲਾ ਕਿਹਾ ਜਾਂਦਾ ਸੀ, 14 ਅਗਸਤ, 2025 ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਭੋਗ ਅਤੇ…

Read Full News

ਪੰਜਾਬ ਸਰਕਾਰ ਖਿਡਾਰੀਆਂ ਨੂੰ ਕਰ ਰਹੀ ਅਣਗੋਲਿਆ :  ਸ਼ਰਮਾ

ਚੰਡੀਗੜ੍ਹ  17 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਤੋਂ ਪਹਿਲਾਂ ਪੰਜਾਬੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨਾਂ ਵਿੱਚ ਖਿਡਾਰੀਆਂ ਵਾਸਤੇ ਨਵੇਂ-ਨਵੇਂ ਮੌਕੇ ਵੀ ਪ੍ਰਦਾਨ ਕਰਨੇ ਸਨ, ਪਰੰਤੂ ਸਰਕਾਰ ਇਸ ਵਾਅਦੇ ਨੂੰ ਭੁੱਲ ਹੀ ਚੁੱਕੀ ਹੈ। ਹੁਣ ਪੰਜਾਬ ਸਰਕਾਰ ਖਿਡਾਰੀਆਂ ਨੂੰ ਅਣਗੌਲਿਆ ਕਰ ਰਹੀ ਹੈ। ਉਪਰੋਕਤ ਸ਼ਬਦਾਂ ਦਾ…

Read Full News

ਸੱਥ ਵੱਲੋਂ ਲਾਲੀ ਕਰਤਾਰਪੁਰੀ ਦੀ ਕਿਤਾਬ ‘ਵਾਵਰੋਲਿਆਂ ਦੇ ਦਰਮਿਆਨ’ ‘ਤੇ ਵਿਚਾਰ-ਚਰਚਾ ਤੇ ਕਵੀ ਦਰਬਾਰ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਗਸਤ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼ਾਇਰ ਲਾਲੀ ਕਰਤਾਰਪੁਰੀ, ਪ੍ਰਗਟ ਸਿੰਘ ਗਿੱਲ ਬਾਗੀ (ਆਸਟ੍ਰੇਲੀਆ), ਹਰਦੀਪ ਗਿੱਲ, ਪ੍ਰਧਾਨ ਪੰਜਾਬੀ ਲਿਖਾਰੀ ਸਭਾ ਕੁਰਾਲੀ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਅਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਲਾਲੀ ਕਰਤਾਰਪੁਰੀ ਦੀ ਪੁਸਤਕ…

Read Full News

ਮਾਣਕਪੁਰ ਸ਼ੁਰੀਫ਼ ਦਰਗਾਹ ਤੇ ਸ਼ੈੱਡ ਪਾਉਣ ਦਾ ਕੰਮ ਸ਼ੁਰੂ 

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਇਤਿਹਾਸਕ ਪਿੰਡ ਮਾਣਕਪੁਰ ਸੁਰੀਫ਼ ਦੀ  ਦਰਗਾਹ ਵਿਖ਼ੇ ਸਟੇਜ ਤੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਨੌਜਵਾਨ ਆਗੂ ਪਿੰਕਾ ਸ਼ਾਬਰੀ ਮਾਜਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੱਲੋਂ ਸਾਲਾਨਾ ਉਰਸ ਮੌਕੇ ਦਰਗਾਹ ਦੇ…

Read Full News

ਮੁੱਲਾਂਪੁਰ : ਝੰਡੀ ਦੀ ਕੁਸ਼ਤੀ ਸਾਹਿਲ ਕੁਹਾਲੀ ਨੇ ਸਿਕੰਦਰ ਸ਼ੇਖ ਨੂੰ ਜਿੱਤ ਕਰਕੇ ਜਿੱਤੀ

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਸਮੂਹ ਗ੍ਰਾਮ ਪੰਚਾਇਤ ਅਤੇ ਦੰਗਲ ਕਮੇਟੀ ਮੁੱਲਾਂਪੁਰ ਗਰੀਬਦਾਸ ਵੱਲੋਂ ਗੁੱਗਾ ਜਾਹਰ ਪੀਰ ਦੇ ਮੇਲੇ ਦੌਰਾਨ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਨ੍ਹਾਂ ਵਿਚ ਸੱਦੇ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਦੁਨੀਆਂ ਦੇ ਨਾਮੀ ਪਹਿਲਵਾਨਾਂ ਨੇ ਆਪਣੇ…

Read Full News

ਸਿੱਖਿਆ ਵਿਭਾਗ ਦਾ ਨਾਂ ਚਮਕਾਉਣ ਵਾਲਿਆਂ ਦਾ ਸਨਮਾਨ 

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਦੇਸ਼ ਉੱਤੇ ਆਈ ਹੜ੍ਹ ਦੀ ਸਮੱਸਿਆ ਹੋਵੇ ਜਾਂ ਫਿਰ ਗੁਆਂਢੀ ਦੇਸ਼ ਨਾਲ ਮਾਹੌਲ ਖਰਾਬ ਹੋਣ ਵਾਲੇ ਹਾਲਾਤਾਂ ਮੌਕੇ ਕੁਝ ਸਮੇਂ ਲਈ ਵਿਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਹੋਣ ਤਾਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧੀਨ ਅਧਿਆਪਨ ਕਿੱਤਾ ਕਰ ਰਹੇ ਲੈਕਚਰਾਰ ਰਾਜਨ ਸ਼ਰਮਾ (ਈਕੋ ਕਲੱਬ ਇੰਚਾਰਜ) ਸਟੇਟ ਅਵਾਰਡੀ,…

Read Full News

ਸਿਆਲਬਾ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ 

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਵੱਲੋਂ ਸਕੂਲ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕ ਕਮੇਟੀ, ਸ਼ਹੀਦ ਪਰਿਵਾਰ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ਼ ਹਰ ਸਾਲ ਦੀ ਤਰ੍ਹਾਂ 79ਵਾਂ ਆਜਾਦੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਆਤਮਬੀਰ ਸਿੰਘ,  ਅਰਵਿੰਦਰ ਗੁਪਤਾ ਤੇ ਰਾਮਾਚੰਦਰ ਜੀ ਨੇ ਭਾਰਤ ਦੇ…

Read Full News

ਡਾ.ਦੀਵਾਨ ਸਿੰਘ ਕਾਲੇਪਾਣੀ ਮਿਊਜੀਅਮ ਵਿੱਚ ਆਜ਼ਾਦੀ ਦਿਹਾੜਾ ਮਨਾਇਆ

ਚੰਡੀਗੜ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਦੀ ਆਜ਼ਾਦੀ ਲਈ ਲੜਦਿਆਂ ਜਪਾਨੀ ਹਕੂਮਤ ਦੇ ਅਸਹਿ ਤਸੀਹਿਆਂ ਨੂੰ ਝੱਲਦਿਆਂ ਸ਼ਹਾਦਤ ਪਾਉਣ ਵਾਲੇ ਲਾਸਾਨੀ ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਦੀ ਯਾਦ ਨੂੰ ਸਮਰਪਿਤ ਯਾਦਗਾਰ ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਮਿਊਜੀਅਮ ਸਿਸਵਾਂ ਵਿਖੇ ਆਜਾਦੀ  ਦਿਹਾੜਾ ਮਨਾਇਆ ਗਿਆ ਹੈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਸ੍ਰੀਮਤੀ ਗੁਰਦਰਸ਼ਨ…

Read Full News