ਅਨਪੜ੍ਹ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ 24 ਅਗਸਤ ਨੂੰ ਵਣ ਮੰਤਰੀ ਦੇ ਹਲਕੇ ਚ ਸੰਘਰਸ਼ ਕਰਨ ਦਾ ਐਲਾਨ

ਚੰਡੀਗੜ੍ਹ 16ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1406-22 ਬੀ ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਸੂਬਾ…

Read Full News

ਛੋਟੀ – ਬੜੀ ਨੱਗਲ ਵਿਖੇ ਕੁਸ਼ਤੀ ਦੰਗਲ ਕਰਵਾਇਆ

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਛੋਟੀ-ਬੜੀ ਨੱਗਲ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵੱਖ ਵੱਖ ਕੁਸ਼ਤੀ ਅਖਾੜਿਆਂ ਦੇ ਪਹਿਲਵਾਨਾਂ ਨੇ ਆਪਣੇ ਜ਼ੌਹਰ ਵਿਖਾਏ। ਇਸ ਮੌਕੇ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ…

Read Full News

ਪਰਮਦੀਪ ਸਿੰਘ ਬੈਦਵਾਣ ਨੇ ਲੋਕਾਂ ਨੂੰ ਆਪਣੇ ਵੋਟ ਦੇ ਹੱਕਾਂ ਲਈ ਜਾਗਣ ਲਈ ਦਿੱਤਾ ਹੋਕਾ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਗਸਤ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਅਤੇ ਚੇਅਰਮੈਨ ਯੂਥ ਆਫ ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ  ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਸਮੇਤ ਹੋਰ ਅਨੇਕਾਂ ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਸਮੇਤ ਘਰ ਪਰਿਵਾਰ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫਤਰ ਵਿਖੇ ਝੰਡਾ ਲਹਿਰਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੰਸਥਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਵਿਖੇ ਆਜ਼ਾਦੀ ਦਾ ਦਿਵਸ ਮਨਾਉਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਸਲਾਹਕਾਰ ਬਲਵਿੰਦਰ ਸਿੰਘ, ਆਦਿਤਿਆ, ਰਣਜੀਤ ਸਿੰਘ ਅਤੇ ਪਿੰਡ ਬਡਹੇੜੀ ਦੇ ਬਹੁਤ…

Read Full News

ਰੌਲਿਆਂ ਵੇਲੇ’, ‘ਡਲਿਵਰੀ ਮੈਨ’ ਤੇ ‘ਗੋਇਲ’ ਨੂੰ ਮਿਲੇ਼ਗਾ 2025 ਦਾ ਢਾਹਾਂ ਸਾਹਿਤ ਪੁਰਸਕਾਰ

ਸਰੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਗਸਤ: ਬੀਤੇ ਦਿਨੀਂ ਸਰੀ ਸਥਿਤ ਨਿਊਟਨ ਲਾਇਬਰੇਰੀ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ ਪੁਰਸਕਾਰਾਂ ਲਈ ਸਾਲ 2025 ਵਾਸਤੇ ਤਿੰਨ ਪੁਸਤਕਾਂ ‘ਰੌਲਿਆਂ ਵੇਲੇ’ (ਨਾਵਲਕਾਰ ਬਲਬੀਰ ਪਰਵਾਨਾ), ਡਲਿਵਰੀ ਮੈਨ (ਕਹਾਣੀਕਾਰ ਭਗਵੰਤ ਰਸੂਲਪੁਰੀ) ਤੇ ਗੋਇਲ (ਨਾਵਲਕਾਰ ਮੁਦੱਸਰ ਬਸ਼ੀਰ) ਗਲਪ ਦੀਆਂ ਤਿੰਨ ਕਿਤਾਬਾਂ ਅਤੇ ਉਨ੍ਹਾਂ ਦੇ…

Read Full News

ਨੰਬਰਦਾਰ ਸੇਵਕ ਸਿੰਘ ਕਰੌਰਾਂ ਤੇ ਉਨ੍ਹਾਂ ਦੇ ਮਾਤਾ ਦਾ ਦੇਹਾਂਤ

ਚੰਡੀਗੜ੍ਹ 11 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਕਰੌਰਾਂ ਦੇ ਨੰਬਰਦਾਰ ਸੇਵਕ ਸਿੰਘ (46) ਦਾ ਦੇਹਾਂਤ ਹੋ ਗਿਆ ਹੈ। ਨੰਬਰਦਾਰ ਸੇਵਕ ਸਿੰਘ ਦੇ ਫੁੱਲ ਪਾ ਕੇ ਪਰਿਵਾਰ ਵਾਪਸ ਆ ਰਿਹਾ ਸੀ ਕਿ ਨਾਲ ਹੀ ਉਹਨਾਂ ਦੇ ਮਾਤਾ ਸੁਰਜੀਤ ਕੌਰ (71) ਜੋ ਕੈਂਸਰ ਦੀ ਬਿਮਾਰੀ ਤੋਂ ਪੀੜਤ…

Read Full News

ਆਈ.ਆਈ.ਟੀ ਰੂਪਨਗਰ ਵਿਖ਼ੇ ‘ਯੁੱਧ ਨਸ਼ਿਆਂ ਵਿਰੁੱਧ’ ਮਹਾਂ ਨਾਟਕ ਮੁਕਾਬਲੇ ਹੋਏ ਸੰਪੰਨ

ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਇਹ ਸਮਾਗਮ ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਗਸਤ: ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਦੀਆਂ 15 ਨਾਟਕ ਟੀਮਾਂ ਵੱਲੋਂ ਯੁੱਧ ਨਸ਼ਿਆ ਵਿਰੁੱਧ – ਮਹਾਂ ਨਾਟਕ ਮੁਕਾਬਲਿਆਂ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੀ  ਸ਼ੁਰੂਆਤ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਅਤੇ ਏ….

Read Full News

“ਧਰਤਿ ਵੰਗਾਰੇ ਤਖ਼ਤ ਨੂੰ” ਕਾਵਿ ਪੁਸਤਕ ਨਹੀਂ, ਸੰਘਰਸ਼ ਸ਼ੀਲ ਵਕਤ ਦਾ ਦਸਤਾਵੇਜ਼ ਹੈ – ਪ੍ਰੋ. ਸੁਖਵੰਤ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਗਸਤ: “ਧਰਤਿ ਵੰਗਾਰੇ ਤਖ਼ਤ ਨੂੰ” ਨਿਰਾ ਸੰਪਾਦਿਤ ਕਾਵਿ ਸੰਗ੍ਰਹਿ ਹੀ ਨਹੀਂ ਸਗੋਂ, ਕਿਸਾਨ ਮੋਰਚਾ 2020-21 ਦੌਰਾਨ ਸੰਘਰਸ਼ਸ਼ੀਲ ਵਕਤ ਦਾ ਮਹੱਤਵ ਪੂਰਨ ਦਸਤਾਵੇਜ਼ ਹੈ। ਇਹ ਸ਼ਬਦ ਉੱਘੇ ਸਿੱਖਿਆ ਸ਼ਾਸਤਰੀ, ਲੇਖਕ ਤੇ ਬਟਾਲਾ ਵੱਸਦੇ ਸਮਾਜ ਸੇਵੀ ਪ੍ਰੋ. ਸੁਖਵੰਤ ਸਿੰਘ ਗਿੱਲ ਨੇ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਕਾਸ਼ਿਤ…

Read Full News

ਪੰਜਾਬ ਦੀਆਂ ਉਪ-ਬੋਲੀਆਂ ਦੀ ਸਥਿਤੀ ਅਤੇ ਸੰਭਾਲ ਬਾਰੇ ਹੋਈ ਸਾਰਥਕ ਵਿਚਾਰ ਚਰਚਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਸਮਾਗਮ ਵਿਚ ਸੰਵਾਦ ਅਤੇ ਗਾਇਕੀ ਦਾ ਮਾਣਿਆ ਗਿਆ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਗਸਤ: ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ ਵਿਖੇ ‘ਪੰਜਾਬ ਦੀਆਂ ਉਪ-ਬੋਲੀਆਂ: ਸਥਿਤੀ ਅਤੇ ਸੰਭਾਲ’ ਵਿਸ਼ੇ ਉਤੇ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿੱਚ ਭਾਸ਼ਾ ਵਿਗਿਆਨੀਆਂ ਨੇ ਵਿਸਥਾਰ ਪੂਰਵਕ…

Read Full News

ਆਪ” ਨੂੰ ਪਾਈਆਂ ਵੋਟਾਂ ਪੰਜਾਬੀਆਂ ਲਈ ‘ਗਲ਼ ਫਾਹਾ’ ਬਣੀਆਂ : ਪੁਰਖਾਲਵੀ

ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਪਿਛਲੇ 70 ਸਾਲਾਂ ਤੋਂ ਰਵਾਇਤੀ ਸਿਆਸੀ ਪਾਰਟੀ ਦੀਆਂ ਸਰਕਾਰਾਂ ਨੂੰ ਦਰਕਿਨਾਰ ਕਰਕੇ ਬਦਲਾਓ ਦੇ ਨਾਮ ਤੇ ਨਵੀਂ ਪਾਰਟੀ “ਆਪ” ਨੂੰ ਅੱਡੀਆਂ ਚੁੱਕ-ਚੁੱਕਕੇ ਪਾਈਆਂ ਵੋਟਾਂ ਹੀ ਪੰਜਾਬੀਆਂ ਦੇ ਗਲ਼ ਦਾ ਫਾਹਾ ਬਣ ਗਈਆਂ ਹਨ“ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ।…

Read Full News