Breaking

ਆਪ” ਨੂੰ ਪਾਈਆਂ ਵੋਟਾਂ ਪੰਜਾਬੀਆਂ ਲਈ ‘ਗਲ਼ ਫਾਹਾ’ ਬਣੀਆਂ : ਪੁਰਖਾਲਵੀ

ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਪਿਛਲੇ 70 ਸਾਲਾਂ ਤੋਂ ਰਵਾਇਤੀ ਸਿਆਸੀ ਪਾਰਟੀ ਦੀਆਂ ਸਰਕਾਰਾਂ ਨੂੰ ਦਰਕਿਨਾਰ ਕਰਕੇ ਬਦਲਾਓ ਦੇ ਨਾਮ ਤੇ ਨਵੀਂ ਪਾਰਟੀ “ਆਪ” ਨੂੰ ਅੱਡੀਆਂ ਚੁੱਕ-ਚੁੱਕਕੇ ਪਾਈਆਂ ਵੋਟਾਂ ਹੀ ਪੰਜਾਬੀਆਂ ਦੇ ਗਲ਼ ਦਾ ਫਾਹਾ ਬਣ ਗਈਆਂ ਹਨ“ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ।…

Read More

ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਲੀਗ ਸ਼ੁਰੂ 

ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਸ਼ੁਰੂ ਕੀਤੀ ਗਈ ਫੁੱਟਬਾਲ ਲੀਗ ਦੇ ਇਸ ਹਫ਼ਤੇ ਦੇ ਰੋਮਾਂਚਕ ਮੈਚ ਅੱਜ ਕੁਰਾਲੀ ਸਟੇਡੀਅਮ ਵਿੱਚ ਖੇਡੇ ਗਏ। ਪਹਿਲੇ ਮੈਚ ਵਿੱਚ ਸਿੰਘਪੁਰਾ ਨੇ ਬਰੌਲੀ ਨੂੰ 2-1 ਨਾਲ,  ਦੂਜੇ ਮੈਚ ਵਿੱਚ ਅਧਰੇੜਾ ਨੇ ਕੁਬਾਹੇੜੀ ਨੂੰ 3-1 ਨਾਲ, ਤੀਜੇ ਮੈਚ ਵਿੱਚ ਤਿਊੜ ਨੇ…

Read More

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ 

ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਅੰਦਰ ਲੈਂਡ ਪੁਲਿੰਗ ਸਕੀਮ ਅਤੇ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਅੱਜ ਨੇੜਲੇ ਪਿੰਡ ਅਕਾਲਗੜ੍ਹ ਵਿਖੇ ਪਿੰਡ…

Read More

ਕੁਸ਼ਤੀ ਦੰਗਲ : ਮਾਣਕਪੁਰ ਸ਼ਰੀਫ਼ ਦੀ ਕੁਸ਼ਤੀ ਰਹੀ ਬਰਾਬਰ

ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮਾਣਕਪੁਰ ਵਿਖੇ 31ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ, ਪਰ ਬਰਸਾਤ ਦੇ ਚਲਦਿਆਂ ਮੀਂਹ ਨੇ ਪਹਿਲਵਾਨਾਂ ਤੇ ਖੇਡ ਪ੍ਰੇਮੀਆਂ ਨੂੰ ਨਿਰਾਸ਼ ਹੀ ਕੀਤਾ। ਮੁੱਖ ਝੰਡੀ ਦੇ ਪਹਿਲਵਾਨਾਂ ਗੁਰਜੀਤ ਸਿੰਘ ਮਗਰੋੜ ਅਤੇ ਪ੍ਰਵੀਨ ਰੋਹਤਕ ਵਿਚਕਾਰ ਕੁਸ਼ਤੀ ਬਰਾਬਰ ਰਹੀ ਦੂਜੀ ਝੰਡੀ ਦੇ ਪਹਿਲਵਾਨ ਵਿਜੈ ਚੰਡੀਗੜ੍ਹ ਅਤੇ…

Read More

ਪੰਜਾਬ ਕਲਾ ਪਰਿਸ਼ਦ ਵਿਖੇ ਗੁਰਮੁਖੀ ਕੈਲੀਗ੍ਰਾਫੀ ਪ੍ਰਦਰਸ਼ਨੀ ‘ਅਜੂਨੀ’ ਆਰੰਭ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਗਸਤ: ਅੱਜ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਗੁਰਮੁਖੀ ਕੈਲੀਗ੍ਰਾਫੀ ਪ੍ਰਦਰਸ਼ਨੀ ‘ਅਜੂਨੀ’ ਦੀ ਸ਼ੁਰੂਆਤ ਹੋਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਉੱਘੇ ਚਿੱਤਰਕਾਰ ਤੇ ਕਵੀ ਸ਼੍ਰੀ ਸਵਰਨਜੀਤ ਸਵੀ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਵੱਲੋਂ ਇਸੇ ਸਾਲ ਜਲਦੀ ਹੀ ਸ਼੍ਰੀ ਗੁਰੂ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਮਿਲਣੀ ਅਤੇ ਜਸਬੀਰ ਸਿੰਘ, ਬੰਟੀ ਸੀਨੀਅਰ ਡਿਪਟੀ ਮੇਅਰ ਚੰਡੀਗੜ੍ਹ ਸਨਮਾਨਿਤ  

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਕਟਰ-42 ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਸ਼ਾਨਦਾਰ ਸਾਹਿਤਕ ਮਿਲਣੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ ਬੰਟੀ, ਸੀਨੀਅਰ ਡਿਪਟੀ ਮੇਅਰ ਚੰਡੀਗੜ੍ਹ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਸਾਹੋਵਾਲੀਆ, ਸਾਬਕਾ ਡਿਪਟੀ ਸੈਕਟਰੀ, ਪੰਜਾਬ…

Read More

ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਚਮਕਾਇਆ ਇਲਾਕੇ ਦਾ ਨਾਮ 

ਚੰਡੀਗੜ੍ਹ 9 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੀ ਹੋਣਹਾਰ ਬੇਟੀ ਅਤੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੀ ਪਹਿਲਵਾਨ ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਹਾਂਗਕਾਂਗ ਵਿਖੇ ਹੋਈ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਪੂਰਵੀ ਸ਼ਰਮਾ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਬ੍ਰਾਊਜ਼ ਮੈਡਲ ਹਾਸਲ ਕੀਤਾ ਹੈ। ਇਸ…

Read More

ਪ੍ਰੋ. ਹਰਭਜਨ ਸਿੰਘ ਦੀ ਪੁਸਤਕ ‘ਸੁਰਖ ਰਾਹਾਂ ਦੀਆਂ ਸਿਮਰਤੀਆਂ’ ਲੋਕ ਅਰਪਤ ਹੋਈ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 8 ਅਗਸਤ: ਸਾਥੀ ਬਲਵਿੰਦਰ ਸਿੰਘ ਦੇ ਉੱਦਮ ਸਦਕਾ ‘ਉੱਤਮ ਰੈਸਟੋਰੈਂਟ’, ਸੈਕਟਰ 46 ਚੰਡੀਗੜ੍ਹ ਵਿਖੇ ਪਰਵਾਸੀ ਸਾਹਿਤਕਾਰ ਪ੍ਰੋ. ਹਰਭਜਨ ਸਿੰਘ ਦੀ ਨਵੀਂ ਪੁਸਤਕ ‘ਸੁਰਖ ਰਾਹਾਂ ਦੀਆਂ ਸਿਮਰਤੀਆਂ’ ਲੋਕ ਅਰਪਤ ਕੀਤੀ ਗਈ। ਲੇਖਕ ਦੀ ਗੈਰ-ਹਾਜ਼ਰੀ ਵਿੱਚ ਡਾਕਟਰ ਲਾਭ ਸਿੰਘ ਖੀਵਾ, ਗੁਰਦੇਵ ਚੌਹਾਨ, ਸ਼ਾਮ ਸਿੰਘ ਅੰਗ ਸੰਗ, ਗੁਲ ਚੌਹਾਨ, ਐਡਵੋਕੇਟ ਪਰਮਿੰਦਰ…

Read More

ਅਜੇ ਵੀ ਪਹਾੜੀ ਖੇਤਰ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ – ਚੌਧਰੀ ਸ਼ਿਆਮ ਲਾਲ ਮਾਜਰੀਆਂ

ਚੰਡੀਗੜ੍ਹ 8 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇੰਝ ਲੱਗਦਾ ਹੈ ਕਿ ਸਾਡੇ ਲੋਕ ਅੱਜ ਵੀ ਸੰਨ ਸੰਤਾਲੀ ਤੋਂ ਪਹਿਲਾਂ ਵਰਗਾ ਜੀਵਨ ਜਿਊਣ ਲਈ ਮਜਬੂਰ ਹਨ, ਕਿਉਂਕਿ ਪਹਾੜੀ ਖੇਤਰ ਦੇ ਲੋਕ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ…

Read More

ਲੈਂਡ ਪੂਲਿੰਗ ਬਾਰੇ ਕੋਰਟ ਦੇ ਫੈਸਲੇ ਦਾ ਆਗੂਆ ਨੇ ਕੀਤਾ ਸਵਾਗਤ

ਚੰਡੀਗੜ੍ਹ 8 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਤਹਿਤ ਜੋ ਕਿਸਾਨਾਂ ਦੀ ਜ਼ਮੀਨ ਅਕਵਾਇਰ ਕਰਨ ਦੀ ਯੋਜਨਾ ਸਰਕਾਰ ਨੇ ਬਣਾਈ ਸੀ, ਉਸ ਨੂੰ ਪੰਜਾਬ ਐਂਡ ਹਰਿਆਣਾ ਕੋਈ ਹਾਈਕੋਰਟ ਵੱਲੋਂ ਇੱਕ ਮਹੀਨੇ ਲਈ ਰੋਕ ਦਿੱਤਾ ਗਿਆ ਹੈ। ਇਸ ਫੈਸਲੇ ਦਾ ਇਲਾਕੇ ਦੇ ਸਿਆਸੀ ਆਗੂਆਂ, ਜਿਨ੍ਹਾਂ ਵਿੱਚ ਅਕਾਲੀ ਦਲ ਦੇ ਕੌਮੀ…

Read More