ਲੈਂਡ ਪੋਲਿੰਗ ਸਕੀਮ ਖਿਲਾਫ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਲੜਨ ਦੀ ਲੋੜ: ਗੁਰ ਪ੍ਰਤਾਪ ਸਿੰਘ ਪਡਿਆਲਾ
ਚੰਡੀਗੜ੍ਹ 29 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੇ ਲਈ ਲੈਂਡ ਪੋਲਿੰਗ ਸਕੀਮ ਸ਼ੁਰੂ ਕੀਤੀ ਹੈ, ਜਿਸ ਦੇ ਵਿੱਚ ਪੰਜਾਬ ਦੀ ਕਈ ਹਜਾਰ ਏਕੜ ਜ਼ਮੀਨ ਅਕਵਾਇਰ ਕੀਤੀ ਜਾਣੀ ਹੈ। ਇਹ ਸਕੀਮ ਪੰਜਾਬ ਦੇ ਕਿਸਾਨਾਂ ਲਈ ਬੇਹੱਦ ਖਤਰਨਾਕ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਸਕੀਮ ਨੂੰ ਲਾਗੂ…