ਕਿਸਾਨਾਂ ਦਾ ਉਜਾੜਾ ਰੋਕਣ ਲਈ ਸਹਾਈ ਸਿੱਧ ਹੋਣਗੇ ਅਕਾਲੀ ਦਲ ਦੇ ਧਰਨੇ – ਚੌਧਰੀ ਸ਼ਿਆਮ ਲਾਲ

28 ਦੇ ਮੁਹਾਲੀ ਧਰਨੇ ਲਈ ਪਿੰਡਾਂ ਵਿੱਚ ਵੱਖ-ਵੱਖ ਮੀਟਿੰਗਾਂ ਨੂੰ ਕੀਤਾ ਸੰਬੋਧਨ ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ”ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਦੀ ਆੜ ਵਿੱਚ ਕੀਤਾ ਜਾ ਰਿਹਾ ਕਿਸਾਨ ਦਾ ਉਜਾੜਾ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਾਰਟੀ ਹਿੱਕ ਡਾਹ ਕੇ ਲੜ ਰਹੀ ਹੈ।…

Read Full News

ਖੇਡਾਂ ਨੂੰ ਪ੍ਰਫਲਤ ਕਰਨ ਲਈ ਕਾਂਗਰਸ ਜ਼ਿਲ੍ਹਾ ਪ੍ਰਧਾਨ ਵੱਲੋਂ ਉਪਰਾਲੇ 

ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਧਾਨ ਸਭਾ ਹਲਕਾ ਖਰੜ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੱਜ ਪਿੰਡ ਸੈਣੀ ਮਾਜਰਾ (ਸਲੇਮਪੁਰ ਖੁਰਦ) ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਲੜਕਿਆਂ ਨੂੰ ਫੁੱਟਬਾਲ ਕਿੱਟ…

Read Full News

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ (ਅੰਬਾਲਾ), ਡਾ: ਅਵਤਾਰ ਸਿੰਘ ਪਤੰਗ,…

Read Full News

‘ਬੈਠਕ’ ਤਹਿਤ ਸੁਰਜੀਤ ਸੁਮਨ ਦੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ ਹੋਈ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਸੁਰਜੀਤ ਸੁਮਨ ਦੀ ਅਣਛਪੀ ਕਿਤਾਬ “ਪੌਣਾਂ ਦੇ ਪੈਰੀਂ ਘੁੰਗਰੂ” ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸੁਰਜੀਤ ਸੁਮਨ ਹੋਰਾਂ ਨੇ ਆਪਣੇ ਗੀਤ ‘ਸੱਜਣਾ ਪੁਆੜੇ ਹੱਥਿਆ’, ਚੰਨਾ ਬਾਂਹ ਨਾ ਮਰੋੜੀਂ ਤਰੁਨਮ…

Read Full News

ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ

ਪੰਜਾਬ ਸਰਕਾਰ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਵਚਨਬੱਧ ਸੂਬੇ ਵਿੱਚ ਸੈਮੀ-ਕੰਡਕਟਰ ਉਦਯੋਗ ਲਈ ਵੱਡੀਆਂ ਸੰਭਾਵਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਅੱਜ ਇੱਥੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ…

Read Full News

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਸੀਡ (ਪੰਜਾਬ ਸੋਧ) ਬਿੱਲ 2025 ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ…

Read Full News

ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵੀਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਸੀ. ਸੈ ਸਕੂਲ ਰੂਪਨਗਰ ਦੇ ਵਿਹੜੇ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਸ਼ਰਮਾ…

Read Full News

ਮਾਜਰੀ ਦੀ ਪੰਚਾਇਤ ਨੇ ਰੱਖਿਆ ਸੜਕ ਦਾ ਨੀਂਹ ਪੱਥਰ

ਚੰਡੀਗੜ੍ਹ 25 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਦੀ ਇਕ ਕਿਲੋਮੀਟਰ ਦੀ ਫਿਰਨੀ ਵਾਲੀ ਸੜਕ ਦਾ ਪਿੰਡ ਦੀ ਪੰਚਾਇਤ ਵੱਲੋਂ ਅੱਜ ਰਸਮੀ ਤੌਰ ਤੇ ਨੀਂਹ ਪੱਥਰ ਰੱਖਿਆ ਗਿਆ ਹੈ। ਸਰਪੰਚ ਸੁਰਿੰਦਰ ਕੌਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੈਕਟਰੀ ਮਨਜੀਤ ਸਿੰਘ ਅਤੇ ਸੈਕਟਰੀ ਓਂਕਾਰ ਸਿੰਘ ਦੀ ਅਗਵਾਈ ਵਿੱਚ ਬਲਾਕ ਮਾਜਰੀ-ਖਿਜਰਾਬਾਦ ਸੜਕ ਤੋਂ ਮੱਠ…

Read Full News

ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਹੋਇਆ ਹਮਲਾ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਪਿੰਡ ਨਾਡਾ ਦੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਮੈਂ ਆਪਣੀ ਕਾਰ ਵਿਚ ਕੰਮ ਤੋਂ ਘਰ ਆ ਰਿਹਾ ਸੀ ਤਾਂ ਜਦੋਂ ਮੈਂ ਗੱਡੀ ਘਰ…

Read Full News

ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਕੰਸਾਲਾ ਦੇ ਪੁੱਤਰ ਨਮਿੱਤ ਭੋਗ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਪੁੱਤਰ ਨਮਿੱਤ ਭੋਗ ਪਾਏ ਗਏ। ਵਰਨਣਯੋਗ ਹੈ ਕਿ ਸ. ਕੰਸਾਲਾ ਦੇ ਨੌਜਵਾਨ ਪੁੱਤਰ ਹਰਕੀਰਤ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਿਆ ਸੀ, ਉਸ ਨਮਿੱਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ…

Read Full News