ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਪ੍ਰਮੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ   ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ   ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਅਤੇ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ…

Read Full News

ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ ਸੈਲਫ਼-ਸਰਵਿਸ ਕਿਓਸਕ ਐਂਡਰਾਇਡ ਅਤੇ ਆਈਓਐਸ ਡਿਵਾਈਸਾਂ, ਯੂਐਸਬੀ ਡਰਾਈਵਾਂ ਨੂੰ ਸਕੈਨ ਅਤੇ ਸੈਨੀਟਾਈਜ਼ ਦੀਆਂ 24 ਘੰਟੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ ਚੰਡੀਗੜ੍ਹ/ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ…

Read Full News

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ…

Read Full News

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ “ਰੰਗਲਾ ਪੰਜਾਬ” ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ…

Read Full News

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ ਵਿਰੋਧੀ ਪਾਰਟੀਆਂ ਦੇ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ…

Read Full News

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ   ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

Read Full News

ਗ਼ਜ਼ਲ ਸੰਗ੍ਰਹਿ “ਰਮਜ਼ ਫ਼ਕੀਰੀ ਦੀ” ਰਾਹੀਂ ਵਿੰਦਰ ਮਾਂਝੀ ਨੇ ਨਵੀਂ ਪੁਲਾਂਘ ਪੁੱਟੀ

ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਵਿੰਦਰ ‘ਮਾਝੀ’ ਗ਼ਜ਼ਲ ਲਿਖਦਾ ਹੈ। ਉਮਦਾ ਗ਼ਜ਼ਲ। ਓਹਦੀ ਗ਼ਜ਼ਲ ਦੇ ਸ਼ੇਅਰ ਪਾਠਕ ਦੇ ਦਿਲ ‘ਤੇ ਗਹਿਰਾ ਅਸਰ ਕਰਦੇ ਹਨ। ਚੰਡੀਗੜ੍ਹ ਦੇ ਸਾਹਿਤਕ ਹਲਕਿਆਂ ਵਿੱਚ ਵਿੰਦਰ ਮਾਂਝੀ, ਸ਼ਾਇਰ ਭੱਟੀ ਦੇ ਨਾਂ ਨਾਲ਼ ਵੀ ਜਾਣਿਆਂ ਜਾਂਦਾ ਹੈ। ਓਹਦੇ ਗ਼ਜ਼ਲ ਸੰਗ੍ਰਹਿ “ਰਮਜ਼ ਫ਼ਕੀਰੀ ਦੀ” ਨੇ ਸਾਹਿਤ ਪ੍ਰੇਮੀਆਂ ਦਾ ਧਿਆਨ ਆਪਣੇ…

Read Full News

ਸੱਥ ਵੱਲੋਂ ਰਾਹੀ ਦੀ ਕਿਤਾਬ ‘ਸੁਪਨਿਆਂ ਦੀ ਗੱਲ’ ‘ਤੇ ਹੋਈ ਵਿਚਾਰ ਚਰਚਾ ਅਤੇ ਕਵੀ ਦਰਬਾਰ ਕਰਵਾਇਆ ਗਿਆ – ਜਸਵਿੰਦਰ ਸਿੰਘ ਕਾਈਨੌਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੁੱਖ ਮਹਿਮਾਨ ਇੰਜ. ਜੈਲਾ ਰਾਮ, ਐਫ.ਆਈ. ਈ., ਐਮ.ਡੀ. (ਰਿਟਾ.) ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ, ਮੁਹਾਲੀ ਸਨ। ਪ੍ਰਧਾਨਗੀ ਮੰਡਲ ਵਿੱਚ ਮੁੱਖ ਮਹਿਮਾਨ ਦੇ ਨਾਲ ਡਾ. ਜਲੌਰ ਸਿੰਘ ਖੀਵਾ, ਕੁਲਤਾਰ ਸਿੰਘ ਉਭੀ, ਸੱਥ ਦੇ…

Read Full News

ਡਾ. ਮਨਜੀਤ ਸਿੰਘ ਬੱਲ ਦੀ ਕਿਤਾਬ ‘ਗੱਲਾਂ ਆਰ ਪਾਰ ਦੀਆਂ’ ਦਾ ਹੋਇਆ ਲੋਕ-ਅਰਪਣ ਸਮਾਰੋਹ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਪ੍ਰਸਿੱਧ ਸਾਹਿਤਕਾਰ ਡਾ. ਮਨਜੀਤ ਸਿੰਘ ਬੱਲ ਦੀ 14ਵੀਂ ਕਿਤਾਬ ‘ਗੱਲਾਂ ਆਰ ਪਾਰ ਦੀਆਂ’ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਰਚਾਇਆ ਗਿਆ, ਜਿਸ ਵਿਚ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖਸੀਅਤਾਂ ਨੇ ਸ਼ਿਰਕਤ…

Read Full News