ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ…