ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲ-ਕਦਮੀਆਂ ਉੱਤੇ…