ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਵੱਲੋਂ “ਹਿੰਦ ਦੀ ਚਾਦਰ-ਟੀਚਰਜ਼ ਹੋਮ” ਨਵੰਬਰ ਤੋਂ ਪਹਿਲਾਂ ਬਣਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਅੱਜ ਯੂ.ਟੀ. ਦੇ ਸਾਬਕਾ  ਅਧਿਆਪਕਾਂ ਦੀ  ਜਥੇਬੰਦੀ  ਦੀ  ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸਾਬਕਾ ਅਧਿਆਪਕਾਂ ਨੇ ਭਾਗ ਲਿਆ। ਸਭ ਤੋਂ ਪਹਿਲਾ ਬਹਾਦਰ ਸਿੰਘ ਗੋਸਲ ਨੇ ਆਏ ਸਾਰੇ ਸਾਬਕਾ ਅਧਿਆਪਕਾਂ ਅਤੇ ਅਫਸਰਾਂ…

Read Full News

ਬੂਥਗੜ੍ਹ ਦੀਆ ਸਿਹਤ ਟੀਮਾ ਨੇ ਕੀਤੀ ਡੈਗੂ ਜਾਂਚ – ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ

ਚੰਡੀਗੜ੍ਹ 27 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ ਸਿਵਲ ਸਰਜਨ ਐਸ.ਏਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਭੁਪਿੰਦਰ ਹੈਲਥ, ਗੁਰਜੀਤ ਸਿੰਘ…

Read Full News

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ…

Read Full News

ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਸਾਇੰਸ ਸਿਟੀ 26 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ): ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਨਸ਼ਿਆਂ ਦੇ ਹਾਨੀਕਾਰਕ ਪ੍ਰਾਭਾਵਾਂ, ਗੈਰ-ਕਾਨੂੰਨੀ ਤੱਸਕਰੀ ਅਤੇ ਨਸ਼ਿਆਂ ਦੇ ਅਪਰਾਧਾਂ ਦੀ ਰੋਕਥਾਮ ਪ੍ਰਤੀ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ ਆਸ਼ੇ ਨਾਲ  ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।…

Read Full News

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਐਕਸਾਈਜ਼ ਵਿਭਾਗ ਦੀ ਕਾਰਵਾਈ ਵਿੱਚ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਇਸ ਬਾਰੇ ਇੰਸਪੈਕਟਰ ਸਤਿੰਦਰ ਮੱਲੀ ਨੇ ਸਰਕਲ ਦੀ ਟੀਮ ਨਾਲ ਇਹ ਕਾਰਵਾਈ ਕੀਤੀ ਹੈ। ਆਰੋਪੀ ਦੀ ਪਛਾਣ ਸੁਨੀਲ ਕੁਮਾਰ ਦੇ ਰੂਪ ਵਿੱਚ ਹੋਈ ਹੈ, ਜੋ ਨਵਾਂ ਗਰਾਓ ਦੇ ਨਾਢਾ ਰੋਡ ਸਥਿਤ…

Read Full News

ਸਾਹਿਤਕ ਮਿਲਣੀ ਦੌਰਾਨ ਅੰਤਰਰਾਸ਼ਟਰੀ ਅਲਗੋਜ਼ਾਵਾਦਕ ਕਰਮਜੀਤ ਸਿੰਘ ਬੱਗਾ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਦਫਤਰ ਵਿਖੇ ਇੱਕ ਬਹੁਤ ਹੀ ਸੱਭਿਆਚਾਰਕ-ਸਾਹਿਤਕ ਮਿਲਣੀ ਕਰਵਾਈ ਗਈ, ਜਿਸ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਦੂਜੇ ਪ੍ਰਸਿੱਧ ਸਾਹਿਤਕਾਰ ਸ਼ਾਮਲ ਹੋਏ। ਇਸ ਮੌਕੇ ਸਭ ਤੋਂ ਪਹਿਲਾਂ ਕੈਨੇਡਾ ਜਾ ਰਹੇ ਸੰਸਥਾ ਦੇ ਮੁੱਖ ਸਲਾਹਕਾਰ ਕਰਮਜੀਤ ਸਿੰਘ ਬੱਗਾ (ਅੰਤਰਰਾਸ਼ਟਰੀ ਅਲਗੋਜਾਵਾਦਕ) ਨੂੰ…

Read Full News

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸਮਾਜ-ਵਿਰੋਧੀ ਤੱਤਾਂ ‘ਤੇ ਡਰੋਨ ਨਿਗਰਾਨ ਪ੍ਰਣਾਲੀਆਂ ਰਾਹੀਂ ਰੱਖੀ ਜਾਵੇਗੀ ਨਜ਼ਰ ਯਾਤਰਾ ਰੂਟ ਨੂੰ ਕਮਾਂਡੈਂਟ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਖੇਤਰਾਂ ਵਿੱਚ ਵੰਡਿਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ  ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ…

Read Full News

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ

ਜ਼ਿਮਨੀ ਚੋਣਾਂ ਦੌਰਾਨ ਈਸੀਆਈਨੈੱਟ ਦੇ ਕੁਝ ਮਾਡਿਊਲਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ  ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ…

Read Full News

ਸਰਕਾਰ ਪਿੰਡ ਪੱਧਰ ਤੋਂ ਖੇਡਾਂ ਨਾਲ ਜੋੜਨ ਦਾ ਕਰੇ ਉਪਰਾਲਾ : ਰਵੀ ਸ਼ਰਮਾ

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਬੇਸ਼ੱਕ ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਯੁੱਧ ਸਲਾਘਾਯੋਗ ਉਪਰਾਲਾ ਹੈ, ਪਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਤੋੜਨ ਲਈ ਪਿੰਡ ਪੱਧਰ ਤੋਂ ਖੇਡਾਂ ਨਾਲ ਜੋੜਨ ਦੇ ਉਪਰਾਲੇ ਜ਼ਰੂਰੀ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਦਾਸ ਐਸ਼ੋਸੀਏਟ ਦੇ ਮੁੱਖ ਪ੍ਰਬੰਧਕ ਪਹਿਲਵਾਨ ਰਵੀ ਸ਼ਰਮਾ ਨੇ ਅੱਜ…

Read Full News