ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ “ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ”: ਮੁੱਖ ਮੰਤਰੀ ਭਗਵੰਤ ਮਾਨ ਐਸ.ਏ.ਐਸ. ਨਗਰ (ਮੋਹਾਲੀ) (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read Full News

‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ

ਪੰਜਾਬ ਪੁਲਿਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ 100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ ਮੁਹਿੰਮ ਦੇ 100ਵੇਂ ਦਿਨ, 4.1 ਕਿਲੋਗ੍ਰਾਮ ਹੈਰੋਇਨ ਅਤੇ 2…

Read Full News

ਰਣਯੋਧ ਸਿੰਘ ਬਣਿਆ ਕਿੱਕ ਬਾਕਗਿੰਸ ਚੈਂਪੀਅਨ 

ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਆਉਂਦੇ ਪਿੰਡ  ਸਿਆਲਬਾ ਦੇ ਹੋਣਹਾਰ ਨੌਜਵਾਨ ਖਿਡਾਰੀ ਰਣਯੋਧ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਰਿਵਾਰ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਰਣਯੋਧ ਸਿੰਘ  ਕਿੱਕ ਬਾਕਸਿੰਗ ਵਿਚ ਸਟੇਟ ਚੈਂਪੀਅਨ ਬਣਿਆ ਹੈ। ਮਾਨਸਾ ਵਿਖੇ ਹੋਏ 69 ਕਿਲੋ ਵਜ਼ਨ ਮੁਕਾਬਲੇ ‘ਚ ਜੇਤੂ ਰਹਿਣ ਵਾਲੇ ਰਣਯੋਧ ਨੂੰ…

Read Full News

ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read Full News

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

ਫਾਜ਼ਿਲਕਾ ਨਰਮੇ ਦੀ ਕਾਸ਼ਤ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਮਹਿਜ਼ 9 ਦਿਨਾਂ ਵਿੱਚ 54 ਹਜ਼ਾਰ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਮੱਕੀ ਦੀ ਬਿਜਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ…

Read Full News

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ…

Read Full News

ਕਾਰੋਬਾਰ ਕਰਨ ਵਿੱਚ ਸੌਖ ਨੂੰ ਸਿਰਫ਼ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਾਉਣ ਦਾ ਦਾਅਵਾ

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਚੁੱਕਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ…

Read Full News

ਪੰਜਾਬੀ ਲੇਖਕ ਸਭਾ ਨੇ ਸਜਾਈ ਕਾਵਿ-ਮਹਫ਼ਿਲ: ਲੱਗੀਆਂ ਰੌਣਕਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਕਵੀਆਂ ਦੀ ਇਕੱਤਰਤਾ ਹੋਈ, ਜਿਸ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸ਼ਾਇਰਾਂ ਨੇ ਖ਼ੂਬਸੂਰਤ ਮਾਹੌਲ ਸਿਰਜਿਆ। ਸਾਬਕਾ ਸੈਸ਼ਨ ਜੱਜ ਜੇ. ਐਸ. ਖੁਸ਼ਦਿਲ ਇਸ ਮੌਕੇ ਮੁੱਖ ਮਹਿਮਾਨ ਸਨ। ਉਹਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਪ੍ਰਸਿੱਧ ਕਵਿੱਤਰੀਆਂ ਸੁਰਜੀਤ ਕੌਰ…

Read Full News

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ:ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read Full News

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

ਡਾ ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9…

Read Full News