ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ…