‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ,…

Read Full News

ਸੰਵਿਧਾਨ ਬਚਾਓ ਮੁਹਿੰਮ ਤਹਿਤ ਲੋਕਾਂ ਨੂੰ ਪਿੰਡ ਪਿੰਡ ਜਾ ਕੇ ਕੀਤਾ ਜਾਗਰੂਕ  –  ਟਿੰਕੂ

ਚੰਡੀਗੜ੍ਹ 9 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੰਵਿਧਾਨ ਨੇ ਸਾਨੂੰ ਵੱਖਰੀ ਪਛਾਣ ਤੇ ਅਧਿਕਾਰ ਦਿੱਤੇ ਹਨ। ਸੰਵਿਧਾਨ ਦੀ ਰੱਖਿਆ ਕਰਨੀ ਸਾਡਾ ਮੁੱਢਲਾ ਫਰਜ਼ ਬਣ ਜਾਂਦਾ ਹੈ। ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜਨ ਲਈ ਤਿਆਰ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਹਲਕਾ…

Read Full News

ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਦਾ ਲੋਕ ਅਰਪਣ 11 ਜੂਨ ਨੂੰ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ 11 ਜੂਨ ਨੂੰ ਪੰਜਾਬ ਕਲਾ ਭਵਨ ਸੈਕਟਰ, 16 ਚੰਡੀਗੜ ਵਿਖੇ ਹੋਵੇਗਾ।…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: 144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪੇ੍ਰਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ…

Read Full News

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

5 ਟਨ ਪ੍ਰਤੀ ਘੰਟੇ ਦੀ ਸਮਰੱਥਾ ਵਾਲਾ ਪਲਾਂਟ ਅਬੋਹਰ ਵਿੱਚ ਸਤੰਬਰ 2025 ਤੱਕ ਹੋਵੇਗਾ ਕਾਰਜਸ਼ੀਲ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਦੀ ਲਾਲ ਮਿਰਚ ਪੇਸਟ ਦੀ ਮੰਗ ਕਾਰਨ ਪੈਗਰੈਕਸਕੋ ਨੇ ਆਲਮੀ ਪੱਧਰ ’ਤੇ ਮਿਰਚ ਪੇਸਟ ਨਿਰਯਾਤ ਕਰਨ ਦਾ ਮਿੱਥਿਆ ਟੀਚਾ: ਫੂਡ ਪ੍ਰੋਸੈਸਿੰਗ ਮੰਤਰੀ 19 ਮੀਟਰਕ ਟਨ ਪ੍ਰਤੀ ਹੈਕਟੇਅਰ ਮਿਰਚ ਦੀ ਪੈਦਾਵਾਰ ਨਾਲ ਫਿਰੋਜ਼ਪੁਰ ਬਣਿਆ ਮੋਹਰੀ ਚੰਡੀਗੜ੍ਹ (ਸੁਰ…

Read Full News

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ…

Read Full News

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਮੁੱਢਲੀ ਪੁੱਛਗਿੱਛ ਮੁਤਾਬਿਕ ਜੱਗੂ ਭਗਵਾਨਪੁਰੀਆ ਨਾਲ ਲਗਾਤਾਰ ਸੰਪਰਕ ਵਿੱਚ ਸੀ ਗ੍ਰਿਫਤਕਾਰ ਕੀਤਾ ਦੋਸ਼ੀ ਮਸੀਹ : ਡੀਜੀਪੀ ਗੌਰਵ ਯਾਦਵ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ…

Read Full News

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼,  ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ ਰਹੀ ਹੈ ਜਾਂਚ…

Read Full News

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅਕਾਲੀਆਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਪੰਜਾਬ ਨੂੰ ਲੁੱਟਿਆ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ…

Read Full News

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ

ਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ   ਵਿਰੋਧੀ ਧਿਰਾਂ ਦੇ ਬੱਚਿਆਂ ਨੂੰ ਪਹਾੜਾਂ ਦੇ ਪ੍ਰਾਈਵੇਟ ਸਕੂਲ ਮਿਲੇ ਪਰ ਸਾਨੂੰ ਵਿਰਾਸਤ ਵਿੱਚ ਸਰਕਾਰੀ ਸਕੂਲਾਂ ਦਾ ਕਬਾੜ ਫਰਨੀਚਰ ਮਿਲਿਆ-ਭਗਵੰਤ ਮਾਨ ਵੱਲੋਂ ਐਸ.ਸੀ. ਬੱਚਿਆਂ ਦੇ ਭਵਿੱਖ ਨਾਲ ਖੇਡਣ ਲਈ ਸਖ਼ਤ ਆਲੋਚਨਾ   ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਦੇ ਮੁੱਖ ਮੰਤਰੀ…

Read Full News