ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਜਲਦ ਪਤਾ ਲਗਾ ਲਿਆ ਜਾਵੇਗਾ : ਐਸਐਸਪੀ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…