ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ – ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ…

Read Full News

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ – ਕੈਂਥ

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ “ਬਾਬਾ ਸਾਹਿਬ ਡਾ. ਅੰਬੇਡਕਰ ਦੇ ਸਨਮਾਨ ਵਿੱਚ, ਭਾਰਤੀ ਜਨਤਾ ਪਾਰਟੀ ਮੈਦਾਨ ਵਿੱਚ ਹੈ” ਦੇ ਨਾਅਰੇ ਹੇਠ ਧਰਨਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ – ਕੈਂਥ ਪਟਿਆਲਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਮੁੱਖ…

Read Full News

ਮਾਨ ਸਰਕਾਰ ਵੱਲੋਂ SC ਭਾਈਚਾਰੇ ਨਾਲ ਵੱਡਾ ਧੋਖਾ – 68 ਕਰੋੜ ਕਹਿ ਕੇ ਮੁਆਫ਼ ਕੀਤਾ ਬਸ 30 ਕਰੋੜ ਦਾ ਕਰਜ਼ਾ: ਬਲਬੀਰ ਸਿੰਘ ਸਿੱਧੂ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਮੂਲ ਢਾਂਚੇ ਨੂੰ ਤਬਾਹ ਕਰਕੇ, ਐੱਸ.ਸੀ ਭਾਈਚਾਰੇ ਦੇ ਭਵਿੱਖ ਨਾਲ ਖੇਡ ਰਹੀ ਹੈ ਭਗਵੰਤ ਮਾਨ ਸਰਕਾਰ: ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ…

Read Full News

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 77 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ…

Read Full News

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਅਫਸਰਾਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ 13.66 ਲੱਖ ਟਿਊਬਵੈੱਲਾਂ ‘ਚੋਂ ਲਗਭਗ 94 ਫ਼ੀਸਦ ਟਿਊਬਵੈੱਲਾਂ ‘ਤੇ ਲਗਾਏ ਬੂਟੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ…

Read Full News

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਹੁਣ 20 ਕਰਮਚਾਰੀਆਂ ਵਾਲੀਆਂ ਵਪਾਰਕ ਇਕਾਈਆਂ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ ਭ੍ਰਿਸ਼ਟਾਚਾਰ ਮੁਕਤ ਅਤੇ ਵਪਾਰ-ਅਨੁਕੂਲ ਪੰਜਾਬ ਦੀ ਦਿਸ਼ਾ ਵੱਲ ਨਵੇਕਲਾ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ…

Read Full News

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼ ਮੇਰੀ ਸੋਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਨ੍ਹਾਂ ਨੂੰ ਟੀਚਾਗਤ ਹੁਨਰ ਵਿਕਾਸ ਰਾਹੀਂ ਉੱਦਮੀ ਬਣਾਉਣਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਸਰਕਾਰ ਵੱਲੋਂ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ। ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ…

Read Full News

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ

ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ   ਜੰਗ ਵਿੱਚ ਜਿੱਤ ਬਾਰੇ ਦੁਨੀਆ ਨੂੰ ਦੱਸਣ ਲਈ ਨਾਮਜ਼ਦ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੀ ਲੋੜ ਬਾਰੇ ਪੁੱਛਿਆ ਸਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read Full News