ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ
ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ ਜੰਗ ਵਿੱਚ ਜਿੱਤ ਬਾਰੇ ਦੁਨੀਆ ਨੂੰ ਦੱਸਣ ਲਈ ਨਾਮਜ਼ਦ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੀ ਲੋੜ ਬਾਰੇ ਪੁੱਛਿਆ ਸਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…