ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਾ ਪੀੜਤਾਂ ਨੂੰ ਵੱਡੇ ਨਸ਼ਾ ਸਪਲਾਇਰਾਂ ਨੂੰ ਵੱਖ ਕਰਕੇ, ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਐਲਾਨ ਡੀਜੀਪੀ ਪੰਜਾਬ ਨੇ ਜਲੰਧਰ ਵਿਖੇ ਸੀਨੀਅਰ ਫੀਲਡ ਅਫਸਰਾਂ ਨਾਲ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਲੋਕਾਂ ਵੱਲੋਂ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦਾ…

Read Full News

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਪੀ.ਆਈ.ਓ. ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ,  ਫੌਜ ਦੀ ਤਾਇਨਾਤੀ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਕਰਦਾ ਸੀ ਸਾਂਝੀ : ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਮੋਬਾਈਲ ਚੋ ਮਿਲੇ 150 ਪਾਕਿਸਤਾਨੀ ਸੰਪਰਕ ; ਮਿਟਾਇਆ  ਗਿਆ ਡੇਟਾ ਕੀਤਾ ਜਾ ਰਿਹਾ ਹੈ ਰਿਕਵਰ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4…

Read Full News

ਲੈਕਚਰਾਰ ਰਾਜਨ ਸ਼ਰਮਾ ਨੇ ਚਲਾਈ ਵਿਸ਼ਵ ਪੱਧਰੀ ਮੁਹਿੰਮ

ਚੰਡੀਗੜ੍ਹ 5 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇੰਟਰਨੈਸ਼ਨਲ ਵਾਤਾਵਰਨ ਪ੍ਰਚਾਰਕ ਲੈਕਚਰਾਰ ਰਾਜਨ ਸ਼ਰਮਾ ਨੇ ਵਿਸ਼ਵ ਵਾਤਾਵਰਨ ਦਿਵਸ 2025 ਨੂੰ ਸਮਰਪਿਤ ਵਿਸ਼ਵ ਪੱਧਰ ਉੱਤੇ ਹੋ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਪੱਧਰ ਉੱਤੇ “ਰੁੱਖ ਲਗਾਓ ਅਤੇ ਲੱਗੇ ਰੁੱਖ ਬਚਾਓ“ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਰਾਜਨ ਸ਼ਰਮਾ ਨੇ ਇਸ ਸਬੰਧੀ ਦੱਸਿਆ…

Read Full News

ਇੰਸਪੈਕਟਰ ਯੋਗੇਸ਼ ਕੁਮਾਰ ਲੱਗੇ ਮਾਜਰੀ ਥਾਣੇ ਦੇ ਇੰਚਾਰਜ

ਚੰਡੀਗੜ੍ਹ 4 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕਰਦਿਆਂ ਜਿੱਥੇ ਕਈ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉੱਥੇ ਹੀ ਬਦਲੀਆਂ ਵੀ ਕੀਤੀਆਂ ਗਈਆਂ ਹਨ। ਥਾਣਾ ਮਾਜਰੀ ਵਿਖੇ ਵੀ ਨਵੇਂ ਥਾਣਾ ਇੰਚਾਰਜ ਇੰਸਪੈਕਟਰ ਯੋਗੇਸ਼ ਕੁਮਾਰ ਨੂੰ ਤੈਨਾਤ ਕੀਤਾ ਗਿਆ ਹੈ। ਯੋਗੇਸ਼ ਕੁਮਾਰ, ਐਟੀ ਹਿਊਮਨ ਟ੍ਰੈਫਿਕਿੰਗ…

Read Full News

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਪੰਜਾਬ ਵੱਲੋਂ ਲੇਬਰ ਐਕਟ ਵਿੱਚ ਇਤਿਹਾਸਕ ਸੋਧ ਨਾਲ ਲੱਖਾਂ ਛੋਟੇ ਵਪਾਰੀਆਂ ਦਾ ਲਾਲ ਫੀਤਾਸ਼ਾਹੀ ਤੋਂ ਛੁਟਕਾਰਾ ਜੁਰਮਾਨੇ ਹੋਏ ਤਰਕਸੰਗਤ, ਪ੍ਰੇਸ਼ਾਨੀਆਂ ਵਿੱਚ ਕਟੌਤੀ ਅਤੇ ਕਿਰਤੀਆਂ ਦੇ ਅਧਿਕਾਰਾਂ ਦੀ ਰਾਖੀ 24 ਘੰਟਿਆਂ ਦੇ ਅੰਦਰ ਹੋਵੇਗੀ ਰਜਿਸਟ੍ਰੇਸ਼ਨ; ਛੋਟੀ ਉਲੰਘਣਾ ਲਈ ਹੁਣ ਨਹੀਂ ਲੱਗਣਗੇ ਅਦਾਲਤਾਂ ਦੇ ਚੱਕਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਦੇ ਮੁੱਖ ਮੰਤਰੀ…

Read Full News

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ  – ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ…

Read Full News

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆ   ਆਪ੍ਰੇਸ਼ਨ ਸਿੰਦੂਰ ‘ਤੇ ਭਾਜਪਾ ਦੀਆਂ ਨੌਟੰਕੀਆਂ ਦਾ ਕੋਈ ਫਾਇਦਾ ਨਹੀਂ ਹੋਣਾ   ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ…

Read Full News

ਪ੍ਰਿੰ . ਬਹਾਦਰ ਸਿੰਘ ਗੋਸਲ ਵਲੋਂ ਡਾ. ਬਲਬੀਰ ਸਿੰਘ ਢੋਲ (ਪੀ.ਸੀ.ਐਸ.) ਸਾਬਕਾ ਡੀ.ਪੀ.ਆਈ ਪੰਜਾਬ ਨੂੰ ਆਪਣੀ 110ਵੀਂ ਪੁਸਤਕ ਕੀਤੀ ਗਈ ਭੇਟ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਇੱਕ ਵਫਦ ਨੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਸ੍ਰ. ਸਤਨਾਮ ਸਿੰਘ ਸੰਧੂ ਸੰਸਦ (ਰਾਜ ਸਭਾ ਮੈਂਬਰ) ਦੇ ਨਿਵਾਸ ਸੈਕਟਰ-16 ਚੰਡੀਗੜ੍ਹ ਵਿਖੇ ਡਾ. ਬਲਬੀਰ ਸਿੰਘ ਢੋਲ (ਪੀ.ਸੀ.ਐਸ.) ਸਾਬਕਾ ਡੀ.ਪੀ.ਆਈ. ਪੰਜਾਬ ਅਤੇ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ…

Read Full News

ਲੁਧਿਆਣਾ ਪੱਛਮੀ ਜ਼ਿਮਨੀ ਚੋਣ – ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ…

Read Full News