‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 158 ਨਸ਼ਾ ਤਸਕਰਾਂ…