ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ
ਕੋਈ ਜ਼ਬਰਦਸਤੀ ਨਹੀਂ, ਸਿਰਫ਼ ਨਿਰਪੱਖਤਾ – ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਇੱਛਾ ਸ਼ਕਤੀ ਅਤੇ ਲਾਭ ਨਾਲ ਸਸ਼ਕਤ ਬਣਾਇਆ: ਹਰਪਾਲ ਚੀਮਾ ਲੈਂਡ ਪੂਲਿੰਗ ਨੀਤੀ ਰਾਹੀਂ ਬਿਲਡਰ ਮਾਫੀਆ ਨੂੰ ਜੜ੍ਹ ਤੋਂ ਪੁੱਟ ਸੁੱਟਣ ਤੋਂ ਅਕਾਲੀ-ਭਾਜਪਾ ਅਤੇ ਕਾਂਗਰਸੀ ਆਗੂ ਬੌਖਲਾਏ : ਹਰਪਾਲ ਚੀਮਾ ਨੀਤੀ ਭੂ-ਮਾਫੀਆ, ਗੈਰ-ਕਾਨੂੰਨੀ ਕਲੋਨੀਆਂ ਅਤੇ ਜ਼ਬਰਦਸਤੀ ਭੂਮੀ ਪ੍ਰਾਪਤੀ ਦੇ ਯੁੱਗ ਦਾ ਕਰੇਗੀ…