ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ
ਬਟਾਲਾ ਟਰੈਫਿਕ ਟੀਮ ਨੇ ਚਲਾਨ ਕਰਨ ਦੀ ਥਾਂ ਡਰਾਈਵਰਾਂ ਨੂੰ ਕੀਤਾ ਜਾਗਰੂਕ, ਅੱਗੇ ਤੋਂ ਚਲਾਨ ਕਰਨ ਦੀ ਦਿੱਤੀ ਚੇਤਾਵਨੀ ਏਡੀਜੀਪੀ ਰਾਏ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ…