www.sursaanjh.com > 2026 > January

ਪਲੇਠੀ ਕਿਤਾਬ ‘ਤੇਰੀ ਰਹਿਮਤ’ ਲੋਕ ਅਰਪਣ ਅਤੇ ਤੀਜਾ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ – ਰਾਜਵਿੰਦਰ ਸਿੰਘ ਗੱਡੂ 

ਚੰਡੀਗੜ੍ਹ (ਬਲਜਿੰਦਰ ਕੌਰ ਸ਼ੇਰਗਿੱਲ), 5 ਜਨਵਰੀ: ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਤੀਜਾ ਰਾਜ ਪੱਧਰੀ ਕਵੀ ਦਰਬਾਰ, ਪਲੇਠੀ ਕਿਤਾਬ ‘ਤੇਰੀ ਰਹਿਮਤ’ ਲੋਕ ਅਰਪਣ ਤੇ ਸਨਮਾਨ ਸਮਾਰੋਹ, ਕਿਰਨ ਬੇਦੀ ਅਵਾਰਡ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਹਰਭਜਨ ਸਿੰਘ ਭਗਰੱਥ, ਪ੍ਰਧਾਨ ਵਿਸ਼ਵ ਸਾਹਿਤਕ ਸਿਤਾਰੇ ਮੰਚ (ਰਜਿ.) ਤਰਨਤਾਰਨ, ਵਿਸ਼ੇਸ਼ ਮਹਿਮਾਨ ਵਜੋਂ ਬਾਬੂ ਰਾਮ ਦੀਵਾਨਾ, ਪ੍ਰਿੰਸੀਪਲ…

Read Full News

ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਰਤਨ, ਮਾਤ ਭਾਸ਼ਾ ਸਨਮਾਨ ਅਤੇ ਪੰਜਾਬ ਗੌਰਵ  ਸਨਮਾਨਾਂ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 5 ਜਨਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਕਲਾ ਭਵਨ ਸੈਕਟਰ 16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪਰਿਸ਼ਦ ਦੇ ਚੇਅਰਮੈਨ ਸ਼੍ਰੀ ਸਵਰਨਜੀਤ ਸਵੀ ਵੱਲੋਂ ਕੀਤੀ ਗਈ, ਜਿਸ ਵਿੱਚ ਪਰਿਸ਼ਦ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦੀ ਘੋਸ਼ਨਾ ਕੀਤੀ ਗਈ। 2026 ਦਾ ‘ਪੰਜਾਬ ਰਤਨ’ ਇਸ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਆਪਣੀ ਨਵੀਂ 116ਵੀਂ ਪੁਸਤਕ ‘ਵਾਹ ! ਸ਼ਾਨ ਨਿਰਾਲੀ ਸਿੰਘਾਂ ਦੀ’ ਸਿੱਖ ਸਕਾਲਰ ਡਾ. ਖੁਸ਼ਹਾਲ ਸਿੰਘ ਨੂੰ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜਨਵਰੀ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਕੇਂਦਰੀ ਸਿੰਘ ਸਭਾ ਸੈਕਟਰ-28, ਚੰਡੀਗੜ੍ਹ ਦੇ ਵਿਹੜੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਹਾਜ਼ਰੀ ਵਿੱਚ ਆਪਣੀ ਧਾਰਮਿਕ ਨਵੀਂ 116ਵੀਂ ਪੁਸਤਕ ‘ਵਾਹ ! ਸ਼ਾਨ ਨਿਰਾਲੀ ਸਿੰਘਾਂ ਦੀ’ ਪ੍ਰਸਿੱਧ ਸਿੱਖ ਸਕਾਲਰ ਡਾ. ਖੁਸ਼ਹਾਲ ਸਿੰਘ ਨੂੰ ਭੇਟ ਕੀਤੀ…

Read Full News