www.sursaanjh.com > 2026 > February

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਲੋਕ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਮੌਕੇ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ: ਸਿਹਤ ਮੰਤਰੀ ਸੀਐਸਸੀ ਵਿਖੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵੀਐਲਈਜ਼ ਨੂੰ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ‘ਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ…

Read Full News

ਗਰੇਵਾਲ ਆਈ ਇੰਸਟੀਚਿਊਟ ਵੱਲੋਂ ਪੰਜਾਬੀ ਸਾਹਿਤ ਸਭਾ ਮੁਹਾਲੀ (ਰਜਿ) ਦੇ ਸਹਿਯੋਗ ਨਾਲ਼ ਨਜ਼ਰ-ਏ-ਮੁਸ਼ਾਇਰਾ – ਕਮਲ ਦੁਸਾਂਝ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਗਰੇਵਾਲ ਆਈ ਇੰਸਟੀਚਿਊਟ ਵੱਲੋਂ ਪੰਜਾਬੀ ਸਾਹਿਤ ਸਭਾ ਮੁਹਾਲੀ (ਰਜਿ) ਦੇ ਸਹਿਯੋਗ ਨਾਲ਼ ਨਜ਼ਰ-ਏ-ਮੁਸ਼ਾਇਰਾ, ਦਿਨ ਸ਼ੁੱਕਰਵਾਰ, 27 ਫਰਵਰੀ, 2026 ਨੂੰ ਸ਼ਾਮ 3.30 ਤੋਂ 6.00 ਵਜੇ ਤੱਕ  ‘The Auditorium, Level 6, Grewal Eye Institute, H-6, Medicity, New Chandigarh ਵਿਖੇ ਹੋਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਦੀਪਕ ਮਨਮੋਹਨ ਸਿੰਘ,…

Read Full News

ਦੋਆਬਾ ਵਿੱਚ ਫਸਲੀ ਵਿਵਿਊਧਤਾ ਲਈ ਪੰਜਾਬ ਦੇ ਵਿਧਾਇਕਾਂ ਦੀ ਪਹਿਲ, ਮਾਰਕੀਟਿੰਗ ਸਹਾਇਤਾ ਅਤੇ ਵੱਡੇ ਮੁਨਾਫੇ ਦਾ ਭਰੋਸਾ

ਰਾਣਾ ਗੁਰਜੀਤ ਸਿੰਘ, ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸ਼ਾਹਕੋਟ ਵਿੱਚ ਕਸਾਵਾ ਖੇਤੀ ਨੂੰ ਉਤਸ਼ਾਹਿਤ – ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾਉਣ ’ਤੇ ਜ਼ੋਰ ਸ਼ਾਹਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਫਸਲੀ ਵਿਵਿਧੂਤਾ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ…

Read Full News

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਹੋਈ – ਦਵਿੰਦਰ ਢਿੱਲੋਂ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਸ. ਦਰਸ਼ਨ ਸਿੰਘ ਸਿੱਧੂ ਨੇ ਕੀਤੀ ਅਤੇ ਪ੍ਰਸਿੱਧ ਗ਼ਜ਼ਲਗੋ ਡਾ. ਅਨਿਲ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ ਨੇ ਇਕੱਤਰਤਾ…

Read Full News

ਪਰਮਜੀਤ ਮਾਨ ਦੀ ਕਹਾਣੀ ‘ਕੰਬਦਾ ਹੱਥ’ ਉੱਪਰ ਹੋਈ ਗੰਭੀਰ ਵਿਚਾਰ ਚਰਚਾ – ਡਾ. ਲਾਭ ਸਿੰਘ ਖੀਵਾ

ਕਹਾਣੀ ਸੰਗਤ ਨਾਮ ਦੇ ਮੰਚ ਦਾ ਕੀਤਾ ਗਿਆ ਗਠਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਚੰਡੀਗੜ੍ਹ ਅਤੇ ਆਸ-ਪਾਸ ਦੇ ਕੁਝ ਕਹਾਣੀਕਾਰ ਸਾਥੀਆਂ ਨੇ ਮਿਲ ਕੇ ‘ਕਹਾਣੀ ਸੰਗਤ’ ਨਾਮ ਦਾ ਨਵਾਂ ਮੰਚ ਤਿਆਰ ਕੀਤਾ ਗਿਆ ਹੈ।’ਕਹਾਣੀ ਸੰਗਤ’ ਨਾਮ ਦੇ ਇਸ ਮੰਚ ਦੇ ਮੈਂਬਰਾਂ ਦੀ ਪਲੇਠੀ ਮੀਟਿੰਗ ਲਾਜਪਤ ਰਾਏ ਭਵਨ, ਸੈਕਟਰ 15 ਬੀ, ਚੰਡੀਗੜ੍ਹ ਵਿਖੇ…

Read Full News

ਮਿਸਲ ਸਤਲੁਜ ਨੇ ਸਮੁੱਚੀਆਂ ਸਿਆਸੀ ਪਾਰਟੀਆਂ, ਜੱਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ

ਰਾਜਸੀ ਪਾਰਟੀਆਂ “ਪੂਰਾ ਪੰਜਾਬ” ਲਹਿਰ ਦੇ ਮੰਚ ਤੇ ਪੰਜਾਬ ਦੇ ਹਿੱਤਾਂ ਸਬੰਧੀ ਆਪਣਾ ਏਜੰਡਾ ਪੇਸ਼ ਕਰਨ-:ਅਜੇਪਾਲ ਸਿੰਘ ਬਰਾੜ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਮਿਸਲ ਸਤਲੁਜ ਵੱਲੋਂ ਜਾਰੀ “ਪੂਰਾ ਪੰਜਾਬ” ਲਹਿਰ ਦੇ ਛੇਵੇਂ ਦਿਨ ਵੀ ਪੰਜਾਬ ਹਿਤੈਸ਼ੀ ਲੋਕਾਂ ਦਾ ਪੂਰਾ ਸਮਰਥਨ ਮਿਲਣਾ ਜਾਰੀ ਰਿਹਾ। ਵੱਡੀ ਗਿਣਤੀ ਵਿੱਚ ਪੰਜਾਬ ਹਿਤੈਸ਼ੀਆਂ ਨੇ ਜਨਤਕ ਦਸਤਖ਼ਤ ਪਟੀਸ਼ਨ…

Read Full News

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ 

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਮੁੱਖ ਮੰਤਰੀ  ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ-ਵਿਧਾਇਕ  ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਅੱਜ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼- 1, ਫੇਜ਼ 3B1, ਫੇਜ਼…

Read Full News

ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ  ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਸਲਾਨਾ ਕੀਰਤਨ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਕੌਮਾਂਤਰੀ ਪੰਜਾਬੀ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ – ਪ੍ਰਿੰ. ਬਹਾਦਰ ਸਿੰਘ ਗੋਸਲ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਕੌਮਾਂਤਰੀ ਪੰਜਾਬੀ ਦਿਵਸ ਨੂੰ ਨਿਵੇਕਲੇ ਢੰਗ ਨਾਲ ਪਹਿਲਾ ਪਿੰਡ ਬਡਹੇੜੀ ਤੇ ਫਿਰ ਉੱਚਾ ਦਰ ਬਾਬੇ ਨਾਨਕ ਦਾ, ਅਸਥਾਨ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਾਰੇ ਅਹੁਦੇਦਾਰ ਸੈਕਟਰ-41 ਸਥਿਤ ਸੰਸਥਾ ਦੇ…

Read Full News

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ – ਅੰਗਰੇਜ਼ੀ ਡਿਕਸ਼ਨਰੀ ਐਂਡਰਾਇਡ ਐਪ ਲਾਂਚ

ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫ਼ਰਵਰੀ: ਪੰਜਾਬੀ ਭਾਸ਼ਾ ਦੇ ਡਿਜ਼ੀਟਲ ਉਤਥਾਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਅੱਜ ਸਰਕਾਰੀ ਤੌਰ ‘ਤੇ ਪੰਜਾਬੀ-ਅੰਗਰੇਜ਼ੀ ਡਿਕਸ਼ਨਰੀ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ। ਇਹ ਲਾਂਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਤੇ ਹੋਇਆ, ਜੋ ਮਾਂ ਬੋਲੀ ਦੀ ਸੰਭਾਲ ਅਤੇ ਪ੍ਰਸਾਰ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ…

Read Full News