ਸਮੁੱਚੇ ਪੰਜਾਬੀਆਂ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਆਪਣੇ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ: ਅਜੇਪਾਲ ਸਿੰਘ ਬਰਾੜ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਮਿਸਲ ਸਤਲੁਜ ਵੱਲੋਂ ਪੰਜਾਬ ਦੇ ਵਡੇਰੇ ਹਿੱਤਾਂ, ਮੰਗਾਂ ਅਤੇ ਅਧਿਕਾਰਾਂ ਨੂੰ ਲੈਕੇ ਜਾਰੀ ਪੂਰਾ ਪੰਜਾਬ ਲਹਿਰ ਦਾ ਪੰਜਵਾਂ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਿਹਾ। ਮਿਸਲ ਸਤਲੁਜ ਦੇ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅੱਜ ਪੂਰਾ ਦਿਨ ਮੰਚ ਸੰਚਾਲਨ ਰਿਹਾ। ਸਰਦਾਰ ਯਾਦਵਿੰਦਰ ਸਿੰਘ ਯਾਦੂ ਨੇ…