www.sursaanjh.com > 2026 > February

ਨੌਜਵਾਨ ਪੀੜ੍ਹੀ ਖ਼ਾਲਸਾ ਸਾਜਨਾ ਦਿਵਸ ਦੀ ਮਹਾਨਤਾ ਨੂੰ ਸਮਝਦਿਆਂ ਅੰਮ੍ਰਿਤ ਛੱਕਣ: ਹਰਮੀਤ ਸਿੰਘ ਕਾਲਕਾ

ਡੀਐਸਜੀਐਮਸੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਤਿਆਰੀਆਂ ਲਈ ਮੀਟਿੰਗ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਰੂਪਰੇਖਾ ਤੈਅ ਕਰਨ ਲਈ ਦਿੱਲੀ…

Read Full News

ਜਨਤਕ ਦਸਤਖ਼ਤ ਪਟੀਸ਼ਨ ਲਈ ਪੰਜਾਬ ਭਰ ਲਈ ਆਬਜ਼ਰਵਰ ਨਿਯੁਕਤ : ਅਜੇਪਾਲ ਸਿੰਘ ਬਰਾੜ 

ਹਰ ਘਰ ਮੁਹਿੰਮ ਨੂੰ ਲੈ ਕੇ ਜਾਣ ਲਈ ਅਤੇ ਜਨਤਕ ਦਸਤਖ਼ਤ ਪਟੀਸ਼ਨ ਦੀ ਵਧ ਰਹੀ ਮੰਗ ਨੂੰ ਵੇਖਦੇ ਹੋਏ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੀਆਂ ਹੱਕੀ ਮੰਗਾਂ ਨੂੰ ਲੈਕੇ ਮਿਸਲ ਸਤਲੁਜ ਵੱਲੋਂ ਸ਼ੁਰੂ ਕੀਤੀ ਪੂਰਾ ਪੰਜਾਬ ਲਹਿਰ ਦੇ ਦੂਜੇ ਦਿਨ ਨੂੰ ਵੀ ਪੰਜਾਬ ਪ੍ਰਸਤ ਲੋਕਾਂ ਦਾ ਵੱਡਾ ਹੁੰਗਾਰਾ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ – ‘ਸਨੇਹ ਭਰੀਆਂ ਬਾਲ ਕਹਾਣੀਆਂ’ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਬਲਜਿੰਦਰ ਕੌਰ ਸ਼ੇਰਗਿੱਲ), 17 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਾਹਿਤਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਵਿੱਚ ਦੋ ਪੁਸਤਕਾਂ ਦਾ ਲੋਕ ਅਰਪਣ ਸਾਹਿਤਕਾਰਾਂ ਦੀਆਂ ਭਰਵੀਆਂ ਤਾੜੀਆਂ ਦੌਰਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ  ‘ਸਨੇਹ…

Read Full News

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ- 16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ-ਹਲਕਾ ਵਿਧਾਇਕ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬਸ ਤੀਰਥ ਯਾਤਰਾ…

Read Full News

Poora Punjab Lehar’ will speak about Punjab’s resurgence: Ajay Pal Singh Brar

Mohali (sursaanjh.com bureau), February 17: President of Misl Satluj, Ajay Pal Singh Brar, in his addressed during a gathering to launch “Poora Punjab Lehar” campaign, said that the campaign will speak about Punjab’s Chardi Kala (spirit of ever-rising optimism and progress). He adds that Punjab, which for a considerable time has been in decline and…

Read Full News

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਇਥੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਪੂਰਾ ਪੰਜਾਬ ਲਹਿਰ ਮੁਹਿੰਮ ਦੇ ਸ਼ੁਰੂਆਤ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਇਸ ਮੁਹਿੰਮ ਦੌਰਾਨ ਆਪਾਂ ਸਾਰਿਆਂ ਨੇ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ। ਪੰਜਾਬ ਜਿਹੜਾ ਪਿਛਲੇ ਕਾਫੀ ਸਮੇਂ…

Read Full News

साका ननकाना साहिब और गंगसर जैतो मोर्चा के शहीदों को श्रद्धांजलि समागम 21 फरवरी को : हरमीत सिंह कालका

Chandigarh (sursaanjh.com bureau), 17 February: सिख कौम की अमर शहादतों को नमन करते हुए दिल्ली सिख गुरुद्वारा प्रबंधक कमेटी के अध्यक्ष सरदार हरमीत सिंह कालका ने बताया है कि साका ननकाना साहिब और गंगसर जैतो मोर्चा के महान शहीदों की पावन स्मृति को समर्पित विशेष कीर्तन समागम शनिवार, 21 फरवरी 2026 को प्रातः 6 बजे…

Read Full News

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ‌ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਸਿੱਖ ਕੌਮ ਦੀ ਅਮਰ ਸ਼ਹਾਦਤਾਂ ਨੂੰ ਨਮਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨਿੱਚਰਵਾਰ, 21 ਫਰਵਰੀ 2026 ਨੂੰ…

Read Full News

ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 18ਵਾਂ ਰਾਗ ਦਰਬਾਰ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਤ੍ਰਿਲੋਚਨ ਸਿੰਘ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਪਵਿੱਤਰ ਅਤੇ ਅਮਰ ਯਾਦ ਨੂੰ ਸਮਰਪਿਤ 18ਵਾਂ ਵਿਸ਼ਾਲ ਰਾਗ ਦਰਬਾਰ ਸ਼ਨਿੱਚਰਵਾਰ, 21 ਫਰਵਰੀ…

Read Full News

ਮਿਸਲ ਸਤਲੁਜ ਵੱਲੋਂ ਅੱਜ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ: ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਮਿਸਲ ਸਤਲੁਜ, ਜੋ ਇੱਕ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀ ਹੈ ਅਤੇ ਪੰਜਾਬ-ਕੇਂਦਰਿਤ ਰਾਜਨੀਤੀ ਖੜੀ ਕਰਨ ਲਈ ਵਚਨਬੱਧ ਹੈ, ਵੱਲੋਂ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ 17 ਫਰਵਰੀ ਨੂੰ ਸਵੇਰੇ 11:00 ਵਜੇ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਤੋਂ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ…

Read Full News