ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਜਾਈ ਖ਼ੂਬਸੂਰਤ ਕਾਵਿ-ਮਹਫ਼ਿਲ
ਗੁਰਮਿੰਦਰ ਸਿੱਧੂ, ਡਾ. ਪਰਵਿੰਦਰ ਸਿੰਘ ਅਤੇ ਵਿਜੇ ਵਿਵੇਕ ਬਣੇ ਪ੍ਰਧਾਨਗੀ ਮੰਡਲ ਦਾ ਸ਼ਿੰਗਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ ਵਿਖੇ ਇੱਕ ਵਧੀਆ ਕਵੀ-ਦਰਬਾਰ ਕਰਵਾਇਆ, ਜਿਸ ਵਿੱਚ ਪੰਜਾਬੀ ਤੋਂ ਇਲਾਵਾ ਹਿੰਦੀ ਅਤੇ ਉਰਦੂ ਦੇ ਵੀ ਸਿਰਕੱਢ ਕਵੀਆਂ ਨੇ ਸ਼ਿਰਕਤ ਕਰਦਿਆਂ ਬਾਕਮਾਲ…