ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ:ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਐੱਸਜੀਐੱਮਸੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਦਫ਼ਤਰ ਸਥਿਤ ਕਾਨਫਰੰਸ ਹਾਲ ਵਿੱਚ ਇਕ ਗੌਰਵਮਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਦਿੱਲੀ ਗਤਕਾ ਐਸੋਸੀਏਸ਼ਨ ਨਾਲ ਸੰਬੰਧਿਤ ਉਹਨਾਂ…