ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ 23 ਕਰੋੜ ਰੁਪਏ ਦੀ ਲਾਗਤ ਨਾਲ ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸੈਂਟਰ ਵਿੱਚ 540 ਨੌਜਵਾਨਾਂ ਨੂੰ ਉਦਯੋਗ ਪੱਖੀ ਸਿਖਲਾਈ…